Breaking NewsD5 specialIndiaInternationalNewsPoliticsTop News
Ram Nath Kovind ਜਮਾਇਕਾ ਤੇ ਸੇਂਟ ਵਿਨਸੈਂਟ ਅਤੇ ਗ੍ਰੇਨਾਡਾਈਨਜ਼ ਦੇ ਦੌਰੇ ਲਈ ਰਵਾਨਾ

ਨਵੀਂ ਦਿੱਲੀ: ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਜਮਾਇਕਾ ਅਤੇ ਸੇਂਟ ਵਿਨਸੈਂਟ ਅਤੇ ਗ੍ਰੇਨਾਡਾਈਨਜ਼ ਦੇ ਦੌਰੇ ਲਈ ਰਵਾਨਾ ਹੋਏ। ਦੋਹਾਂ ਦੇਸ਼ਾਂ ਲਈ ਭਾਰਤ ਦੇ ਰਾਸ਼ਟਰਪਤੀ ਇਹ ਪਹਿਲਾ ਦੌਰਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਸਵਿਤਾ ਗੋਵਿੰਦ ਵੀ ਮੌਜੂਦ ਹਨ।
President Ram Nath Kovind departs for a State visit to Jamaica and Saint Vincent and the Grenadines. This is the first ever visit by an Indian Head of State to both the countries. pic.twitter.com/25QsjOp8Ub
— President of India (@rashtrapatibhvn) May 14, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.