Breaking NewsD5 specialNewsPunjabTop News

Rana Gurmit Sodhi ਦੇ BJP ‘ਚ ਸ਼ਾਮਿਲ ਹੋਣ ‘ਤੇ ਬੋਲੇ Gurjeet Aujla

ਅੰਮ੍ਰਿਤਸਰ : ਕਾਂਗਰਸ ਨੂੰ ਝਟਕਾ ਦੇ ਭਾਜਪਾ ਦਾ ਹੱਥ ਫੜਨ ਵਾਲੇ ਰਾਣਾ ਗੁਰਮੀਤ ਸਿੰਘ ਸੋਢੀ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਕਾਂਗਰਸੀ  ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਕਾਂਗਰਸ ਨੇ ਸਭ ਕੁਝ ਦਿੱਤਾ, ਉਨ੍ਹਾਂ ਨੂੰ ਮੰਤਰੀ ਬਣਾਇਆ।

ਮਜੀਠੀਆ ਬਾਰੇ ਪ੍ਰਕਾਸ਼ ਸਿੰਘ ਬਾਦਲ ਦਾ ਵੱਡਾ ਬਿਆਨ, ਚੰਨੀ ਸਰਕਾਰ ਨੂੰ ਦਿੱਤੀ ਚੇਤਾਵਨੀ ! ਹਿੱਲੀ ਸਿਆਸਤ !

ਉਨ੍ਹਾਂ ਨੂੰ ਪਾਰਟੀ ਛੱਡਣ ਤੋਂ ਪਹਿਲਾਂ ਸੋਚਣਾ ਚਾਹੀਦਾ ਸੀ। ਗੁਰੂਗ੍ਰੰਥ ਸਾਹਿਬ ਦੀ ਬੇਅਦਬੀ ਨੂੰ ਲਖੀਮਪੁਰ ਖੀਰੀ ਨਾਲ ਜੋੜਨਾ ਬੀਜੇਪੀ ਦਾ ਮਾਨਸਿਕ ਦੌਗਲਾਪਨ ਦਿਖਾਉਂਦਾ ਹੈ। ਡਰੱਗਸ ਮਾਮਲੇ ‘ਚ ਕਾਨੂੰਨੀ ਕਾਰਵਾਈ ਹੋ ਰਹੀ ਹੈ। ਪੰਜਾਬ ਦੀ ਪੂਰੀ ਇੱਕ ਨਸਲ ਡਰੱਗਸ ਦੀ ਵਜ੍ਹਾ ਨਾਲ ਬਰਬਾਦ ਹੋ ਗਈ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button