Breaking NewsD5 specialInternationalNewsTop News

Ranil Wickremesinghe ਬਣੇ ਸ਼੍ਰੀਲੰਕਾ ਦੇ ਕਾਰਜਕਾਰੀ ਰਾਸ਼ਟਰਪਤੀ

ਕੋਲੰਬੋ : ਸ਼੍ਰੀਲੰਕਾ (Sri Lanka) ਦੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਦੇ ਦੇਸ਼ ਛੱਡਣ ਤੋਂ ਬਾਅਦ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ। ਗੋਟਾਬਾਯਾ ਰਾਜਪਕਸ਼ੇ ਦੇ ਦੇਸ਼ ਛੱਡਣ ਮਗਰੋਂ ਸ਼੍ਰੀਲੰਕਾ ਦੇ ਲੋਕ ਗੁੱਸੇ ‘ਚ ਹਨ। ਇਸ ਦੌਰਾਨ ਸ਼੍ਰੀਲੰਕਾ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਸੰਸਦ ਮੈਂਬਰ ਰਾਨਿਲ ਵਿਕਰਮਸਿੰਘੇ (Ranil Wickremesinghe) ਨੂੰ ਕਾਰਜਕਾਰੀ ਰਾਸ਼ਟਰਪਤੀ ਬਣਾਇਆ ਗਿਆ ਹੈ।

Punjab Corruption Cases : Mann ਸਰਕਾਰ ਦਾ ਵੱਡਾ Action! ਵਜ਼ੀਫ਼ਾ ਤੇ ਖੇਡ ਘੁਟਾਲੇ ਦੀ Vigilance ਨੂੰ ਸੌਂਪੀ ਜਾਂਚ

ਜਿਕਰਯੋਗ ਹੈ ਕਿ ਸ਼੍ਰੀਲੰਕਾ ‘ਚ ਪ੍ਰਦਰਸ਼ਨਕਾਰੀਆਂ ਦੇ ਜ਼ਬਰਦਸਤ ਪ੍ਰਦਰਸ਼ਨ ਦੇ ਮੱਦੇਨਜ਼ਰ ਐਮਰਜੈਂਸੀ ਲਗਾ ਦਿੱਤੀ ਗਈ ਹੈ। ਪ੍ਰਦਰਸ਼ਨਕਾਰੀ ਸੰਸਦ ਅਤੇ ਪ੍ਰਧਾਨ ਮੰਤਰੀ ਦਫ਼ਤਰ ਤੱਕ ਪਹੁੰਚ ਗਏ ਹਨ। ਉਨ੍ਹਾਂ ਨੂੰ ਰੋਕਣ ਲਈ ਸੁਰੱਖਿਆ ਕਰਮਚਾਰੀ ਅੱਥਰੂ ਗੈਸ ਦੇ ਗੋਲੇ ਛੱਡੇ ਜਾ ਰਹੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button