IndiaTop News

Red Fort attack case : ਸੁਪਰੀਮ ਕੋਰਟ ਨੇ ਲਕਸ਼ਰ-ਏ-ਤੋਇਬਾ (ਐੱਲ.ਈ.ਟੀ.) ਦੇ ਅੱਤਵਾਦੀ ਮੁਹੰਮਦ ਆਰਿਫ ਦੀ ਮੌਤ ਦੀ ਸਜ਼ਾ ਦੀ ਕੀਤੀ ਪੁਸ਼ਟੀ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਵੀਰਵਾਰ ਨੂੰ 2000 ਦੇ ਲਾਲ ਕਿਲ੍ਹੇ ‘ਤੇ ਹਮਲੇ ਦੇ ਮਾਮਲੇ ‘ਚ ਲਕਸ਼ਰ-ਏ-ਤੋਇਬਾ (ਐੱਲ.ਈ.ਟੀ.) ਦੇ ਅੱਤਵਾਦੀ ਮੁਹੰਮਦ ਆਰਿਫ ਦੀ ਮੌਤ ਦੀ ਸਜ਼ਾ ਦੀ ਪੁਸ਼ਟੀ ਕਰ ਦਿੱਤੀ। ਸਾਲ 2000 ਵਿੱਚ ਇੱਕ ਹਮਲੇ ਵਿੱਚ ਦੋ ਫੌਜੀ ਜਵਾਨ ਅਤੇ ਇੱਕ ਆਮ ਨਾਗਰਿਕ ਦੀ ਜਾਨ ਚਲੀ ਗਈ ਸੀ। ਮੁਹੰਮਦ ਆਰਿਫ ਵੱਲੋਂ ਦਾਇਰ ਸਮੀਖਿਆ ਪਟੀਸ਼ਨ ਨੂੰ ਖਾਰਜ ਕਰਦਿਆਂ ਸੁਪਰੀਮ ਕੋਰਟ ਨੇ ਉਸ ਦੀ ਮੌਤ ਦੀ ਸਜ਼ਾ ਦੀ ਪੁਸ਼ਟੀ ਕਰ ਦਿੱਤੀ। ਆਰਿਫ ਨੂੰ ਹਮਲੇ ਦੇ ਤਿੰਨ ਦਿਨ ਬਾਅਦ ਗ੍ਰਿਫਤਾਰ ਕੀਤਾ ਗਿਆ ਸੀ। ਦਿੱਲੀ ਹਾਈ ਕੋਰਟ ਨੇ ਸਤੰਬਰ 2007 ਵਿੱਚ ਉਸਦੀ ਮੌਤ ਦੀ ਸਜ਼ਾ ਦੀ ਪੁਸ਼ਟੀ ਕੀਤੀ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button