Breaking NewscanadaD5 specialIndiaInternationalNewsTop News

Ripudaman Singh Malik ਨੇ ਭਾਰਤ ਦੇ ਪ੍ਰਧਾਨ ਮੰਤਰੀ Narendra Modi ਦਾ ਕੀਤਾ ਧੰਨਵਾਦ

ਟੋਰਾਂਟੋ/ਨਵੀਂ ਦਿੱਲੀ: ਕੈਨੇਡਾ ਵਿੱਚ ਰਹਿ ਰਹੇ ਭਾਰਤ ਦੇ ਸਿੱਖ ਆਗੂ Ripudaman Singh Malik ਨੇ ਭਾਰਤ ਦੇ ਪ੍ਰਧਾਨ ਮੰਤਰੀ Narendra Modi ਨੂੰ ਚਿੱਠੀ ਲਿਖੀ। Ripudaman Singh Malik ਨੇ Modi ਨੂੰ ਚਿੱਠੀ ਲਿਖ ਕੇ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ Modi ਦੀ ਪ੍ਰਧਾਨਗੀ ਵਾਲੀ ਕੇਂਦਰ ਸਰਕਾਰ ਵੱਲੋਂ ਸਿੱਖ ਭਾਈਚਾਰੇ ਲਈ ਕਈ ਸਕਾਰਾਤਮਕ ਕਦਮ ਚੁੱਕੇ ਗਏ ਹਨ। ਲਈ ਪੱਤਰ ਲਿਖਿਆ ਹੈ।

Breaking News : Ashu Bangar ਨੇ ਛੱਡੀ Aam Aadmi Party, ਦਿੱਤਾ Resign | D5 Channel Punjabi

Ripudaman Singh Malik ਨੇ ਕਿਹਾ ਕਿ ਮੈਂ ਇਹ ਪੱਤਰ ਤੁਹਾਨੂੰ ਸਿੱਖ ਮੰਗਾਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਚੁੱਕੇ ਗਏ ਬੇਮਿਸਾਲ ਸਕਾਰਾਤਮਕ ਕਦਮਾਂ ਲਈ ਲਿਖ ਰਿਹਾ ਹਾਂ। ਇਸ ਤੋਂ ਇਲਾਵਾ Ripudaman Singh Malik ਨੇ ਕਾਫੀ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਨਿਪਟਾਰਾ ਕਰਨ ਲਈ ਕੇਂਦਰ ਸਰਕਾਰ ਨਾਲ ਕੰਮ ਕਰਨ ਦਾ ਵਾਅਦਾ ਵੀ ਕੀਤਾ। Malik ਨੇ ਸਿੱਖ ਭਾਈਚਾਰੇ ਨੂੰ ਇੱਕ ਵੱਖਰਾ ਪੱਤਰ ਲਿਖਿਆ ਅਤੇ ਸਿੰਘ ਨੇ ਦੇਸ਼ ਵਿਰੋਧੀ ਕੰਮਾਂ ਤੋਂ ਦੂਰ ਰਹਿਣ ਦੀ ਮੰਗ ਵੀ ਕੀਤੀ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button