Breaking NewsD5 specialInternationalNews

Russia ‘ਚ Corona  ਦਾ Blast, ਸਾਹਮਣੇ ਆਏ 21127 ਨਵੇਂ Cases

ਮਾਸਕੋ : ਰੂਸ ‘ਚ ਪਿਛਲੇ 24 ਘੰਟਿਆਂ ‘ਚ ਕੋਰੋਨਾ ਵਾਇਰਸ  ਦੇ 21127 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸਦੇ ਨਾਲ ਇੱਥੇ ਸੰਕਰਮਿਤਾਂ ਦੀ ਗਿਣਤੀ 3719400 ਹੋ ਗਈ ਹੈ। ਨਵੇਂ ਮਾਮਲਿਆਂ ਵਿੱਚੋਂ ਰੂਸ ਦੀ ਰਾਜਧਾਨੀ ਮਾਸਕੋ ‘ਚ 3069 ਅਤੇ ਸੈਂਟ ਪੀਟਰਬਰਗ ‘ਚ 2929 ਮਾਮਲੇ ਸਾਹਮਣੇ ਆਏ ਹਨ।

ਹੁਣੇ ਹੁਣੇ ਕਿਸਾਨ ਜਥੇਬੰਦੀਆਂ ਨੇ ਲਿਆ ਵੱਡਾ ਫੈਸਲਾ. 26 ਜਨਵਰੀ ਤੋਂ ਪਹਿਲਾ ਧਮਾਕਾ, ਮੋਦੀ ਵੀ ਹੈਰਾਨ !

ਰਿਸਪੋਂਸ ਸੈਂਟਰ ਨੇ ਦੱਸਿਆ ਕਿ ਇਸ ਦੌਰਾਨ 491 ਮਰੀਜ਼ਾਂ ਦੀ ਮੌਤ ਹੋਣ ਨਾਲ ਹੀ ਮ੍ਰਿਤਕਾਂ ਦੀ ਸੰਖਿਆ 69462 ਹੋ ਗਈ ਹੈ। ਇਸ ਵਿੱਚ 27779 ਮਰੀਜਾਂ ਦੇ ਸਿਹਤਯਾਬ ਹੋਣ ਨਾਲ ਸੰਕਰਮਣ ਮੁਕਤ ਮਰੀਜਾਂ ਦੀ ਗਿਣਤੀ 3131760 ਹੋ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button