Breaking NewsD5 specialNewsPunjabTop News

Russia Ukraine Conflict :  Harsimrat Badal ਨੇ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ

ਸ੍ਰੀ ਮੁਕਤਸਰ ਸਾਹਿਬ : ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਭਾਰਤ ਦੇ ਨਾਗਰਿਕਾਂ ਨੂੰ ਜਲਦੀ ਅਤੇ ਸੁਰੱਖਿਅਤ ਯੂਕਰੇਨ ਤੋਂ ਵਾਪਸ ਭਾਰਤ ਲੈ ਕੇ ਆਉਣ ਲਈ ਕੇਂਦਰੀ ਮੰਤਰੀ ਸ੍ਰੀ ਜੈਸ਼ੰਕਰ ਅਤੇ ਸ੍ਰੀਮਤੀ ਰੀਨਤ ਸੰਧੂ ਸਕੱਤਰ ਮਨਿਸਟਰੀ ਆਫ਼ ਐਕਸਟਰਨਲ ਨਾਲ ਤਾਲਮੇਲ ਕੀਤਾ ਹੈ।

Ukraine ਤੇ Russia ਦੀ ਲੜਾਈ ਦਾ ਅਸਰ, ਭਾਰਤ ’ਚ ਵਧਣ ਲੱਗੀ ਮਹਿੰਗਾਈ, ਵਪਾਰੀਆਂ ਦਾ ਹੋ ਸਕਦਾ ਹੈ ਵੱਡਾ ਨੁਕਸਾਨ

ਬੀਬਾ ਬਾਦਲ ਨੇ ਕੇਂਦਰੀ ਮੰਤਰੀ ਨੂੰ ਪੱਤਰ ਲਿਖ ਕੇ ਸਭ ਨੂੰ ਸੁਰੱਖਿਅਤ ਭਾਰਤ ਵਾਪਸੀ ਦੀ ਮੰਗ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੀਆਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਹਰਪ੍ਰੀਤ ਸਿੰਘ ਕੋਟਭਾਈ ਸਾਬਕਾ ਵਿਧਾਇਕ ਮਲੋਟ ਨੇ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਯੂਕਰੇਨ ਵਿਚ ਫਸੇ ਨਾਗਰਿਕਾਂ ਦੀ ਲਿਸਟ ਵੀ ਈਮੇਲ ਰਾਹੀਂ ਭੇਜੀ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button