PunjabTop News

SAD ਨੇ ਪੰਜਾਬ ਦੀ ਐਕਸਾਈਜ਼ ਪਾਲਿਸੀ ਦੀ ED ਤੇ CBI ਜਾਂਚ ਦੀ ਕੀਤੀ ਮੰਗ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦੇ ਵਫ਼ਦ ਨੇ ਪੰਜਾਬ ਦੀ ਐਕਸਾਈਜ਼ ਪਾਲਿਸੀ ਵਿਚ 500 ਕਰੋੜ ਰੁਪਏ ਦਾ ਘਪਲਾ ਹੋਣ ਦਾ ਦੋਸ਼ ਲਗਾਉਂਦੇ ਹੋਏ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਨੂੰ ਮੰਗ ਪੱਤਰ ਸੌਂਪਿਆ ਅਤੇ ਇਸ ਮਾਮਲੇ ਦੀ ਈ.ਡੀ. ਤੇ ਸੀ.ਬੀ.ਆਈ. ਜਾਂਚ ਕਰਵਾਉਣ ਦੀ ਮੰਗ ਕੀਤੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button