Breaking NewsD5 specialIndiaNewsPunjabTop News

SAD ਪ੍ਰਧਾਨ Sukhbir Badal Rajasthan ਦੇ Shri Salasar Dham ਲਈ ਹੋਏ ਰਵਾਨਾ, ‘ਪੰਜਾਬ ਦੀ ਸੁੱਖ-ਸ਼ਾਂਤੀ ਅਤੇ ਭਾਈਚਾਰੇ ਲਈ ਕਰਨਗੇ ਪ੍ਰਾਰਥਨਾ’ 

ਚੰਡੀਗੜ੍ਹ/ ਨਵੀ ਦਿੱਲੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਵੇਰੇ – ਸਵੇਰੇ ਰਾਜਸਥਾਨ ਦੇ ਸਾਲਾਸਰ ਧਾਮ ਲਈ ਰਵਾਨਾ ਹੋਏ।

Khabran Da Sira : ਕਿਸਾਨ ਲੜਨਗੇ ਚੋਣਾਂ, ਐਲਾਨਿਆ ਉਮੀਦਵਾਰ, ਖੇਤੀ ਕਾਨੂੰਨ ਨਹੀਂ ਹੋਣਗੇ ਰੱਦ D5 Channel Punjabi

ਉਨ੍ਹਾਂ ਨੇ ਟਵੀਟ ਕਰ ਕਿਹਾ ਕਿ ਉਹ ਉੱਥੇ ਪੰਜਾਬ ਦੀ ਸੁੱਖ-ਸ਼ਾਂਤੀ ਅਤੇ ਭਾਈਚਾਰੇ ਲਈ ਪ੍ਰਾਰਥਨਾ ਕਰਨਗੇ ਅਤੇ ਭਗਵਾਨ ਬਾਲਾ ਜੀ ਸਾਡੇ ਸਾਰਿਆਂ ‘ਤੇ ਆਪਣੀ ਕ੍ਰਿਪਾ ਬਣਾਈ ਰੱਖਣ। ਇਸ ਮੌਕੇ ਸੁਖਬੀਰ ਬਾਦਲ ਨਾਲ ਹੋਰ ਵੀ ਕਈ ਸੀਨੀਅਰ ਅਕਾਲੀ ਆਗੂ ਮੌਜੂਦ ਹਨ। ਸੁਖਬੀਰ ਬਾਦਲ ਪਿੰਡ ਬਾਦਲ ਤੋਂ ਬੱਸ ਰਾਹੀਂ ਸਾਲਾਸਰ ਧਾਮ ਲਈ ਰਵਾਨਾ ਹੋਏ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button