Breaking NewsD5 specialNewsPunjabTop News
SAD ਦੇ ਦੋਹਰੇ ਸੰਵਿਧਾਨ ਨੂੰ ਲੈ ਕੇ ਚੱਲ ਰਹੇ ਮਾਮਲੇ ਦੀ ਅਗਲੀ 22 ਮਾਰਚ ਨੂੰ
ਹੁਸ਼ਿਆਰਪੁਰ : ਸ਼੍ਰੋਮਣੀ ਅਕਾਲੀ ਦਲ (ਬ) ਦੇ ਦੋਹਰੇ ਸੰਵਿਧਾਨ ਨੂੰ ਲੈ ਕੇ ਏ.ਸੀ.ਜੇ.ਐੱਮ. ਹੁਸ਼ਿਆਰਪੁਰ ਰੁਪਿੰਦਰ ਸਿੰਘ ਦੀ ਅਦਾਲਤ ‘ਚ ਚੱਲ ਰਹੇ ਮਾਮਲੇ ਦੀ ਸੁਣਵਾਈ ਦੌਰਾਨ ਅੱਜ ਅਕਾਲੀ ਦਲ ਦੇ ਜਨਰਲ ਸਕੱਤਰ ਡਾ. ਦਲਜੀਤ ਸਿੰਘ ਚੀਮਾ ਆਪਣੇ ਵਕੀਲ ਹਰਜੋਤ ਕਮਲ ਸਿੰਘ ਨਾਲ ਅਦਾਲਤ ‘ਚ ਪੇਸ਼ ਹੋਏ। ਅਦਾਲਤ ਵਲੋਂ ਮਾਮਲੇ ਦੀ ਅਗਲੀ ਤਾਰੀਖ਼ 22 ਮਾਰਚ ਤੈਅ ਕਰਦਿਆਂ ਸ਼ਿਕਾਇਤ ਕਰਤਾ ਪੱਖ ਨੂੰ ਆਪਣੇ ਗਵਾਹ ਪੇਸ਼ ਕਰਨ ਦੇ ਹੁਕਮ ਸੁਣਾਏ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.