Breaking NewsD5 specialNewsPunjabTop News

Sadhu Singh Daharamsot ਦੀ ਹੋਊ ਗ੍ਰਿਫ਼ਤਾਰੀ?

ਪਟਿਆਲਾ : ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਸੀ ਕਿ ਸਾਬਾਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਜੇਲ੍ਹ ਭੇਜਾਂਗੇ। ਜਿਸ ਬਿਆਨ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਸਾਧੂ ਸਿੰਘ ਧਰਮਸੋਤ ਨੇ ਅਖਿਆ ਕਿ ਮੈਨੂੰ ਪਹਿਲਾਂ ਹੀ ਇਸ ਮਾਮਲੇ ਨੂੰ ਲੈ ਕੇ ਕਲੀਨ ਚਿੱਟ ਮਿਲ ਚੁੱਕੀ ਹੈ ਪਰ ਫਿਰ ਵੀ ਜੇਕਰ ਤੁਸੀ ਜਾਂਚ ਕਰਵਾਉਣਾ ਚਾਹੁੰਦੇ ਹੋ ਤਾਂ ਮੈਂ ਆਪ ਖੁਦ ਤਹਾਨੂੰ ਸਹਿਯੋਗ ਦੇਵਾਂਗਾ ਅਤੇ ਮਿਲਾਂਗਾ।

Wheat Issue : Punjab ‘ਚ ਆਇਆ ਕਾਲਾ ਤੁਫ਼ਾਨ! ਪਿੰਡਾਂ ਦੇ ਪਿੰਡ ਹੋਏ ਖਾਲ੍ਹੀ? | D5 Channel Punjabi

ਦੱਸ ਦਈਏ ਸਾਧੂ ਸਿੰਘ ਧਰਮਸੋਤ ‘ਤੇ SC ਸਕਾਲਰਸ਼ਿਪ ਘੁਟਾਲੇ ਦੇ ਇਲਜ਼ਾਮ ਲੱਗੇ ਸਨ। ਜਿਸ ਮਾਮਲੇ ਨੂੰ ਲੈ ਕੇ ਪੰਜਾਬ ਸਰਕਰ ਵੱਲੋਂ 3 ਮੈਂਬਰੀ ਕਮੇਟੀ ਬਣਾਈ ਗਈ ਸੀ ਤਾਂ ਜੋ ਬਾਰੀਕੀ ਨਾਲ ਜਾਂਚ ਹੋ ਸਕੇ ਪਰ ਉਸ ਕਮੇਟੀ ਨੇ ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਦੇ ਦਿੱਤੀ। ਜਿਸ ਤੋਂ ਬਾਅਦ ਹੁਣ ਆਪ ਸਰਕਾਰ ਵੱਲੋਂ ਮੁੜ ਜਾਂਚ ਕਰਨ ਦੀ ਗੱਲ ਕੀਤੀ ਜਾ ਰਹੀ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button