Breaking NewsD5 specialInternationalNewsSportsTop News

Sana Mir ਨੇ Virat Kohli ਦੀ ਕੀਤੀ ਸ਼ਲਾਘਾ

ਨਵੀਂ ਦਿੱਲੀ/ ਇਸਲਾਮਾਬਾਦ: ਪਾਕਿਸਤਾਨ ਦੀ ਮਹਿਲਾ ਕ੍ਰਿਕੇਟ ਟੀਮ ਦੀ ਸਾਬਕਾ ਕਪਤਾਨ ਨੇ ਟੀਮ ਇੰਡੀਆ ਦੇ ਕਪਤਾਨ ਦੀ ਸ਼ਲਾਘਾ ਕੀਤੀ ਹੈ।Sana Mir ਨੇ Virat Kohli ਦੀ ਸ਼ਲਾਘਾ ਕਰਦਿਆਂ ਕਿਹਾ ਕਿ Virat Kohli ਨੇ ਪਾਕਿਸਤਾਨ ਖ਼ਿਲਾਫ਼ ਹੋਏ T20 World Cup ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ।Virat Kohli ਨੇ 10 ਵਿਕਟਾਂ ਨਾਲ ਮਿਲੀ ਹਾਰ ਨੂੰ ਵਧੀਆ ਤਰੀਕੇ ਨਾਲ ਹੈਂਡਲ ਕੀਤਾ।

ਡੇਰਾ ਮੁਖੀ ਬਾਰੇ ਜਥੇਦਾਰ ਦਾ ਵੱਡਾ ਬਿਆਨ, ਸਰਕਾਰ ਨੂੰ ਕਹੀ ਆਹ ਗੱਲ D5 Channel Punjabi

24 ਅਕਤੂਬਰ ਨੂੰ ਦੁਬਈ ਵਿੱਚ ਭਾਰਤ-ਪਾਕਿਸਤਾਨ ਵਿਚਾਲੇ T20 World Cup ਖੇਡਿਆ ਗਿਆ ਸੀ।ਵਰਲਡ ਕੱਪ ਮੁਕਾਬਲਿਆਂ ਵਿੱਚ ਪਾਕਿਸਤਾਨ ਦੀ ਟੀਮ ਦੀ ਇਹ ਪਹਿਲੀ ਜਿੱਤ ਹੈ ਜੋ ਕਿ ਪਾਕਿਸਤਾਨ ਨੂੰ 29 ਸਾਲਾਂ ਬਾਅਦ ਮਿਲੀ ਹੈ।ਇਸ ਮੈਚ ਵਿੱਚ ਖੇਡੇ ਗਏ T20 World Cup ਮੈਚ ਵਿੱਚ ਪਾਕਿਸਤਾਨ ਨੇ ਭਾਰਤ ਨੂੰ 10 ਵਿਕਟਾਂ ਨਾਲ ਹਰਾਇਆ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button