Sanjay Dutt ਤੋਂ ਬਾਅਦ Salman Khan ਨੇ ਲਈ Corona Vaccine ਦੀ ਪਹਿਲੀ ਖੁਰਾਕ
ਮੁੰਬਈ : ਅਦਾਕਾਰ ਸਲਮਾਨ ਖਾਨ ਨੇ ਬੁੱਧਵਾਰ ਨੂੰ ਇੱਥੇ ਕੋਵਿਡ – 19 ਵੈਕਸੀਨ ਦੀ ਪਹਿਲੀ ਖੁਰਾਕ ਲਈ ਹੈ। ਸਲਮਾਨ ਨੇ ਟਵਿਟਰ ‘ਤੇ ਇਹ ਖ਼ਬਰ ਸਾਂਝੀ ਕੀਤੀ। ਉਨ੍ਹਾਂ ਨੇ ਮੁੰਬਈ ਦੇ ਲੀਲਾਵਤੀ ਹਸਪਤਾਲ ‘ਚ ਕੋਰੋਨਾਵਾਇਰਸ ਦੇ ਟੀਕੇ ਦੀ ਪਹਿਲੀ ਖੁਰਾਕ ਲਈ। ਜਿਸ ਤੋਂ ਬਾਅਦ ਉਨ੍ਹਾਂ ਨੇ ਟਵੀਟ ਕੀਤਾ ਕਿ ਟੀਕੇ ਦੀ ਪਹਿਲੀ ਖੁਰਾਕ ਅੱਜ ਲਈ।
🔴LIVE|| ਚੱਕਾ ਜਾਮ ਕਰਨ ਤੋਂ ਪਹਿਲਾਂ ਮੋਦੀ ਦਾ ਵੱਡਾ ਬਿਆਨ,ਜਥੇਬੰਦੀਆਂ ਦੇ ਐਲਾਨ ਤੋ ਡਰੀ ਸਰਕਾਰ!
ਤੁਹਾਨੂੰ ਦੱਸ ਦੇਈਏ ਕਿ ਸਲਮਾਨ ਖਾਨ ਦੇ ਪਿਤਾ ਸਲੀਮ ਖਾਨ, ਦੋਵੇਂ ਮਾਵਾਂ- ਸਲਮਾ ਖਾਨ ਅਤੇ ਹੇਲਨ, ਵਹੀਦਾ ਰਹਿਮਾਨ ਅਤੇ ਰਾਜੂ ਹੀਰਾਨੀ ਵਰਗੀਆਂ ਮਸ਼ਹੂਰ ਹਸਤੀਆਂ ਨੂੰ ਵੀ ਮੁੰਬਈ ਦੇ ਇਸੇ ਲੀਲਾਵਤੀ ਹਸਪਤਾਲ ਵਿੱਚ ਕੋਰੋਨਾਵਾਇਰਸ ਟੀਕਾ ਲਗਾਇਆ ਗਿਆ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.