Breaking NewsD5 specialNewsPoliticsPress ReleasePunjab

Sarvajit Manuke ਨੇ Jagraon ਤੋਂ ਟਿਕਟ ਮਿਲਣ ‘ਤੇ Kejriwal ਤੇ Bhagwant Mann ਦਾ ਕੀਤਾ ਧੰਨਵਾਦ

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।ਇਸ ਸੂਚੀ ਵਿੱਚ 10 ਉਮੀਦਵਾਰਾਂ ਦੇ ਨਾਂ ਸ਼ਾਮਲ ਹਨ। ਇਸ ਦੌਰਾਨ ‘ਆਪ’ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ‘ਆਪ’ ਦਾ ਧੰਨਵਾਦ ਕੀਤਾ ਹੈ।

ਕੇਜਰੀਵਾਲ ਨੇ ਮੈਦਾਨ ‘ਤੇ ਉਤਾਰੇ 10 ਸ਼ੇਰ !

ਉਨ੍ਹਾਂ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਲਕਾ ਜਗਰਾਓਂ ਤੋਂ ਟਿਕਟ ਦੇ ਕੇ ਮੈਨੂੰ ਜੋ ਸਨਮਾਨ ਦਿੱਤਾ ਹੈ, ਉਸ ਲਈ ਮੈਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸੂਬਾ ਪ੍ਰਧਾਨ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੀ ਹਾਂ।ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ 2017 ਦੇ ਮੁਕਾਬਲੇ 2022 ਵਿੱਚ ਹਲਕਾ ਜਗਰਾਓਂ ਤੋਂ ਵੱਧ ਸੀਟਾਂ ਹਾਸਿਲ ਕਰ ਮੈਂ ‘ਆਪ’ ਦੇ ਝੋਲੇ ‘ਚ ਪਾਵਾਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button