Breaking NewsD5 specialNewsPunjabTop News
SC ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਵੀ ਸਿੱਧੂ ਨੂੰ ਦਿੱਤਾ ਵੱਡਾ ਝਟਕਾ
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਸੁਪਰੀਮ ਕੋਰਟ ਦੇ ਫ਼ੈਸਲੇ ਮਗਰੋਂ ਹੁਣ ਪੰਜਾਬ ਸਰਕਾਰ ਤੋਂ ਵੀ ਵੱਡਾ ਝਟਕਾ ਲੱਗਾ ਹੈ।
ਸਿੱਧੂ ਨੂੰ ਮਿਲ ਸਕਦੀ ਹੈ ਵੱਡੀ ਰਾਹਤ! ਹੁਣ ਨਹੀਂ ਜਾਵੇਗਾ ਜੇਲ੍ਹ! ਅਦਾਲਤ ਜਲਦ ਸੁਣਾਵੇਗੀ ਵੱਡਾ ਫ਼ੈਸਲਾ!
ਦਰਅਸਲ ਪੰਜਾਬ ਸਰਕਾਰ ਵੱਲੋਂ ਸਿੱਧੂ ਦੀ ਸੁਰੱਖਿਆ ਵਾਪਸ ਲੈਣ ਦੇ ਹੁਕਮ ਜਾਰੀ ਕੀਤੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਸਿੱਧੂ ਤਕਰੀਬਨ 45 ਪੁਲਿਸ ਮੁਲਾਜ਼ਮਾਂ ਦੀ ਸੁਰੱਖਿਆ ‘ਚ ਸਨ, ਫ਼ਿਲਹਾਲ ਪੰਜਾਬ ਸਰਕਾਰ ਵੱਲੋਂ ਸਾਰੀ ਸੁਰੱਖਿਆ ਵਾਪਸ ਲੈ ਲਈ ਗਈ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.