IndiaInternationalNews

SCO ਸੰਗਠਨ ਦੇ ਦੇਸ਼ਾਂ ਨੂੰ ਰੱਖਿਆ ਮੰਤਰੀ ਰਾਜਨਾਥ ਸਿੰਘ ਵਲੋਂ ਅੱਤਵਾਦ ਖ਼ਿਲਾਫ ਇਕੱਠੇ ਹੋਣ ਦਾ ਸੱਦਾ

ਤਾਸ਼ਕੰਦ: ਰੱਖਿਆ ਮੰਤਰੀ ਰਾਜਨਾਥ ਸਿੰਘ ਬੁੱਧਵਾਰ ਨੂੰ ਉਜ਼ਬੇਕਿਸਤਾਨ ਦੀ ਰਾਜਧਾਨੀ ਤਾਸ਼ਕੰਦ ‘ਚ ਆਯੋਜਿਤ ਸ਼ੰਘਾਈ ਸਹਿਯੋਗ ਸੰਗਠਨ ਦੀ ਸਾਲਾਨਾ ਬੈਠਕ ‘ਚ ਸ਼ਾਮਲ ਹੋਏ। ਇੱਥੇ ਉਨ੍ਹਾਂ ਨੇ ਐਸਸੀਓ ਦੇ ਮੈਂਬਰ ਦੇਸ਼ਾਂ ਦੇ ਆਪਣੇ ਹਮਰੁਤਬਾ ਨਾਲ ਮੁਲਾਕਾਤ ਕੀਤੀ। ਇਸ ਦੌਰਾਨ SCO ਮੈਂਬਰ ਦੇ ਦੇਸ਼ਾਂ ਵਿਚਾਲੇ ਰੱਖਿਆ ਸਹਿਯੋਗ ਦੇ ਮੁੱਦੇ ‘ਤੇ ਬੈਠਕ ਹੋਈ।

Parkash Badal ਦੇ ਕਰੀਬੀ ਦੇ ਘਰ Income Tax ਦੀ Raid, Drug Case ’ਚ ਸੀਲ ਕੀਤੀ ਕੋਠੀ | D5 Channel Punjabi

ਇਸ ਦੌਰਾਨ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਯੂਕਰੇਨ ਸੰਕਟ ‘ਤੇ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਯੂਕਰੇਨ ਦੀ ਸਥਿਤੀ ਨੂੰ ਗੱਲਬਾਤ ਰਾਹੀਂ ਸੁਲਝਾਇਆ ਜਾਣਾ ਚਾਹੀਦਾ ਹੈ। ਇਸਦੇ ਨਾਲ ਹੀ ਰੱਖਿਆ ਮੰਤਰੀ ਨੇ ਤਾਸ਼ਕੰਦ ਵਿੱਚ ਐਸਸੀਓ ਰੱਖਿਆ ਮੰਤਰੀਆਂ ਦੀ ਮੀਟਿੰਗ ਵਿੱਚ ਮੈਂਬਰ ਦੇਸ਼ਾਂ ਨੂੰ ਅੱਤਵਾਦ ਨੂੰ ਹਰ ਰੂਪ ਵਿੱਚ ਖ਼ਤਮ ਕਰਨ ਲਈ ਇਕੱਠੇ ਹੋਣ ਦਾ ਸੱਦਾ ਦਿੱਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button