Serum Institute ਨੇ ਵੈਕਸੀਨ ਦੀ ਘਟਾਈ ਕੀਮਤ
ਨਵੀਂ ਦਿੱਲੀ: ਕੋਰੋਨਾ ਮਹਾਂਮਾਰੀ ਦੇ ਦੌਰਾਨ ਸੀਰਮ ਇੰਸਟੀਚਿਊਟ ਨੇ ਵੈਕਸੀਨ ਦੀ ਕੀਮਤ ਘਟਾ ਕੇ ਰਾਜ ਸਰਕਾਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਸੀਰਮ ਇੰਸਟੀਚਿਊਟ ਦੇ ਸੀ.ਈ.ਓ. ਅਦਾਰ ਪੂਨਾਵਾਲਾ ਨੇ ਟਵੀਟ ਕਰ ਜਾਣਕਾਰੀ ਦਿੱਤੀ ਦੀ ਸੀਰਮ ਇੰਸਟੀਚਿਊਟ ਨੇ ਆਪਣੇ ਵੈਕਸੀਨ ਦਾ ਮੁੱਲ ਰਾਜ ਸਰਕਾਰਾਂ ਲਈ 400 ਤੋਂ ਘਟਾਕੇ 300 ਰੁਪਏ ਡੋਜ਼ ਕਰ ਦਿੱਤਾ ਹੈ। ਪੂਨਾਵਾਲਾ ਨੇ ਕਿਹਾ ਕਿ ਇਸ ਤੋਂ ਰਾਜ ਸਰਕਾਰਾਂ ਦਾ ਹਜ਼ਾਰਾਂ ਕਰੋੜ ਰੁਪਏ ਬਚਣਗੇ ਅਤੇ ਜ਼ਿਆਦਾ ਲੋਕਾਂ ਦੀ ਜਾਨ ਬਚਾਉਣ ਵਿੱਚ ਮਦਦ ਮਿਲੇਗੀ ।
As a philanthropic gesture on behalf of @SerumInstIndia, I hereby reduce the price to the states from Rs.400 to Rs.300 per dose, effective immediately; this will save thousands of crores of state funds going forward. This will enable more vaccinations and save countless lives.
— Adar Poonawalla (@adarpoonawalla) April 28, 2021
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.