PunjabTop News

SGPC ਚੋਣਾਂ ਤੋਂ ਪਹਿਲਾ ਭੱਖੀ ਸਿਆਸਤ, ਬੀਬੀ ਜਗੀਰ ਕੌਰ ਦੇ ਬੋਰਡ ਦੇ ਐਲਾਨ ਤੋਂ ਬਾਅਦ ਸੁਖਦੇਵ ਸਿੰਘ ਢੀਂਡਸਾ ਦਾ ਵੱਡਾ ਬਿਆਨ

ਡੈਸਕ : ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਅਕਾਲੀ ਪੰਥ ਬੋਰਡ ਦਾ ਐਲਾਨ ਕਰਨ ਤੋਂ ਬਾਅਦ ਸਿਆਸਤ ਲਗਾਤਾਰ ਭੱਖਦੀ ਨਜ਼ਰ ਆ ਰਹੀ ਹੈ। ਪੰਥ ਬੋਰਡ ਦਾ ਐਲਾਨ ਕਰਨ ਤੋਂ ਬਾਅਦ ਬੀਬੀ ਜਗੀਰ ਕੌਰ ਵੱਲੋਂ ਆਪਣੇ ਸਮਰਥਕਾਂ ਨਾਲ ਲਗਾਤਾਰ ਮੁਲਾਕਾਤ ਕੀਤੀ ਜਾ ਰਹੀ ਹੈ। ਉਨ੍ਹਾਂ ਵੱਲੋਂ ਸਿੱਖ ਕੌਮ ਦੇ ਸਾਰੇ ਲੋਕਾਂ ਨੂੰ ਸੱਦਾ ਦਿੱਤਾ ਹੈ ਜੋ ਸਿਧਾਂਤਕ ਤੌਰ ‘ਤੇ ਇਸਦੀ ਗੱਲ ਕਰਦੇ ਨੇ ਉਹ ਇਸ ਬੋਰਡ ਦਾ ਹਿੱਸਾ ਬਣ ਸਕਦੇ ਹਨ। ਇਸ ਮੁੱਦੇ ‘ਤੇ ਹੋਰ ਜਾਣਕਾਰੀ ਲਈ ਸਾਡੇ ਸਹਿਯੋਗੀ ਧਰਮਿੰਦਰ ਸੰਧੂ ਨੇ ਅਕਾਲੀ ਦਲ ਸੰਯੁਕਤ ਦੇ ਮੁੱਖੀ ਸੁਖਦੇਵ ਸਿੰਘ ਢੀਂਡਸਾ ਨਾਲ ਗੱਲਬਾਤ ਕੀਤੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button