Breaking NewsD5 specialIndiaNewsPunjab

SGPC ਦਾ ਜਨਰਲ ਇਜਲਾਸ ਅੱਜ, ਚੁਣਿਆ ਜਾਵੇਗਾ ਅਗਲਾ ਪ੍ਰਧਾਨ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦਾ ਜਨਰਲ ਇਜਲਾਸ ਅੱਜ ਹੋਵੇਗਾ, ਜਿਸ ‘ਚ 44 ਵਾਂ ਪ੍ਰਧਾਨ ਚੁਣਿਆ ਜਾਵੇਗਾ। ਐਸਜੀਪੀਸੀ ਨੇ ਇਸ ਦੀਆਂ ਤਿਆਰੀਆਂ ਵੀ ਪੂਰੀਆਂ ਕਰ ਲਈਆਂ ਹਨ।

Kisan Bill 2020 : ਸੰਸਦ ਤੋਂ ਖੇਤੀ ਕਾਨੂੰਨਾਂ ਨਾਲ ਜੁੜੀ ਵੱਡੀ ਖ਼ਬਰ, ਖੁਸ਼ ਹੋਏ ਕਿਸਾਨ || D5 Channel Punjabi

ਜਨਰਲ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ ‘ਚ ਹੋਣ ਜਾ ਰਿਹਾ ਹੈ। ਦੱਸ ਦਈਏ ਕਿ ਵਿਧਾਨ ਸਭਾ ਚੋਣਾਂ ਵੀ ਅਗਲੇ ਸਾਲ ਸ਼ੁਰੂਆਤ ‘ਚ ਹੋਣ ਵਾਲੀਆਂ ਹਨ। ਇਸ ਦੇ ਚੱਲਦਿਆਂ ਅਕਾਲੀ ਦਲ ਅਜਿਹੇ ਵਿਅਕਤੀ ਦੀ ਚੋਣ ਕਰੇਗਾ, ਜਿਸਦਾ ਫਾਇਦਾ ਆਉਣ ਵਾਲੀਆਂ ਚੋਣਾਂ ‘ਚ ਵੀ ਹੋਵੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button