Breaking NewsD5 specialNewsPunjab

SGPC ਦੇ ਸਾਬਕਾ ਐਕਟਿੰਗ ਪ੍ਰਧਾਨ ਸੁਖਦੇਵ ਸਿੰਘ ਭੌਰ ਦੀ ਜ਼ਬਰਦਸਤ ਇੰਟਰਵਿਊ | Akal Takhat

ਪਟਿਅਲਾ : ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 267 ਪਾਵਨ ਸਰੂਪਾਂ ਦੇ ਲਾਪਤਾ ਹੋਣ ਦਾ ਮਾਮਲਾ ਗਰਮਾ ਗਿਆ ਹੈ। ਹੁਣ ਸੁਖਦੇਵ ਸਿੰਘ ਭੌਰ ਨੇ ਇੰਟਰਵਿਊ ਦੌਰਾਨ ਇਸ ਬਾਰੇ ਖੁਲਾਸੇ ਕੀਤੇ ਹਨ। ਦੱਸ ਦਈਏ ਕਿ ਕੁਝ ਦਿਨ ਪਹਿਲਾ ਬੈਂਸ ਨੇ ਵੀ ਕਿਹਾ ਸੀ ਕਿ 2016 ਵਿੱਚ ਗੁਰਦੁਆਰਾ ਸ੍ਰੀ ਰਾਮਸਰ ਵਿੱਚ ਅਗਨ ਭੇਜ ਹੋਏ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਪੁਲਿਸ ਜਾਂਚ ਕਰੇ ਅਤੇ ਮੁਲਜ਼ਮਾਂ ਨੂੰ ਸਜ਼ਾ ਦਿੱਤੀ ਜਾਵੇ।

Anmol Gagan Mann | ਹੁਣੇ ਹੁਣੇ ਆਈ ਵੱਡੀ ਖ਼ਬਰ, ਮਸ਼ਹੂਰ ਪੰਜਾਬੀ ਗਾਇਕ ਅਨਮੋਲ ਗਗਨ ਮਾਨ ਦੀ ਆਮ ਆਦਮੀ ਪਾਰਟੀ ਦੀ ਐਂਟਰੀ!

ਇਸ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ SGPC ਨੂੰ ਇਸ ਮਾਮਲੇ ਵਿੱਚ ਜਾਂਚ ਕਰਵਾਉਣ ਦੇ ਨਿਰਦੇਸ਼ ਦਿੱਤੇ ਸਨ, ਸਰੂਪਾਂ ਦੀ ਜ਼ਿੰਮੇਵਾਰੀ ਸੰਭਾਲ ਰਹੇ ਕੰਵਲਜੀਤ ਸਿੰਘ ਮਈ ਮਹੀਨੇ ਵਿੱਚ ਰਿਟਾਇਰ ਹੋ ਗਏ ਸਨ ਪਰ ਉਨ੍ਹਾਂ ਵੱਲੋਂ ਆਪ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨ ਨੂੰ ਸਰੂਪਾ ਦੇ ਲਾਪਤਾ ਹੋਣ ਬਾਰੇ ਸ਼ਿਕਾਇਤ ਦਰਜ ਕਰਵਾਈ ਗਈ ਸੀ। ਜਿਸ ਤੋਂ ਬਾਅਦ ਇਸ ਦੀ ਜਾਂਚ ਅੰਮ੍ਰਿਤਸਰ ਦੇ ਡਿਪਟੀ ਪੁਲਿਸ ਕਮਿਸ਼ਨ ਨੂੰ ਸੌਂਪ ਦਿੱਤੀ ਗਈ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button