Breaking NewsPunjabTop News

SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਗੱਡੀ ਤੇ ਚੰਡੀਗੜ੍ਹ ਚ ਹੋਇਆ ਹਮਲਾ, ਕਰਨਗੇ ਕਾਨਫਰੰਸ

SGPC ਦੇ ਪ੍ਰਧਾਨ ਭਾਈ ਹਰਜਿੰਦਰ ਧਾਮੀ ਦੀ ਗੱਡੀ ‘ਤੇ ਪਥਰਾਅ ਕੀਤਾ ਗਿਆ, ਇਹ ਪਥਰਾਅ ਓਦੋਂ ਕੀਤਾ ਜਦ ਪ੍ਰਧਾਨ ਧਾਮੀ ਬੰਦੀ ਸਿੰਘਾਂ ਦੀ ਰਿਹਾਈ ਲਈ ਲੱਗੇ ਮੋਰਚੇ ‘ਤੇ ਪਹੁੰਚੇ ਸੀ। ਪ੍ਰਧਾਨ ਹਰਜਿੰਦਰ ਸਿੰਘ ਧਾਮੀ ਇਸ ਸਬੰਧੀ 4:30 ਵਜੇ ਪ੍ਰੈੱਸ ਕਾਨਫਰੰਸ ਕਰਨ ਜਾ ਰਹੇ ਨੇ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button