
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਦੇ ਅਹੁਦੇ ਲਈ ਹੋਣ ਵਾਲੀਆਂ ਚੋਣਾਂ ‘ਚ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ 104 ਵੋਟਾਂ ਪਇਆ ‘ਤੇ ਉਥੇ ਹੀ ਐੱਸਜੀਪੀਸੀ ਦੀ ਤਿੰਨ ਵਾਰ ਪ੍ਰਧਾਨ ਰਹੀ ਬੀਬੀ ਜਗੀਰ ਕੌਰ ਨੂੰ 42 ਵੋਟਾਂ ਪਇਆ। 104 ਵੋਟਾਂ ਨਾਲ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਜੇਤੂ ਐਲਾਨਿਆ ਗਿਆ। ਬੀਬੀ ਜਗੀਰ ਕੌਰ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਵੋਟਾਂ ‘ਚ ਜਿਤਣ ਤੇ ਵਧਾਈ ਦਿਤੀ ਅਤੇ ਕਿਹਾ ਕਿ ਉਹ ਹਮੇਸ਼ਾ ਪੰਥਕ ਦਲ ਨਾਲ ਜੁੜੀ ਰਹੇਗੀ ‘ਤੇ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ।
SGPC annual election 2022: Advocate Harjinder Singh Dhami elected SGPC president with 104 votes. Details of votes cast:
Election of SGPC President
Total votes polled – 146
Harjinder Singh Dhami – 104
Bibi Jagir Kaur – 42 https://t.co/COT12W0K7Q pic.twitter.com/7q5GkT11Kf— Shiromani Gurdwara Parbandhak Committee (SGPC) (@SGPCAmritsar) November 9, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.