PunjabTop News

SGPC Poll  : ਵੋਟਾਂ ਹੋਇਆ ਮੁਕੰਮਲ, ਗਿਣਤੀ ਥੋੜ੍ਹੀ ਦੇਰ ’ਚ (Watch Live)

ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਲਈ ਮੌਕੇ ’ਤੇ ਹਾਜ਼ਰ ਕੁੱਲ 146 ਮੈਂਬਰਾਂ ਦੀਆਂ ਵੋਟਾਂ ਪੈਣ ਦਾ ਕੰਮ ਮੁਕੰਮਲ ਹੋ ਗਿਆ ਹੈ। ਵੋਟਾਂ ਦੀ ਗਿਣਤੀ ਦਾ ਕੰਮ ਥੋੜ੍ਹੀ ਦੇਰ ਵਿਚ ਸ਼ੁਰੂ ਹੋਣ ਵਾਲਾ ਹੈ।

SGPC ਚੋਣਾਂ ‘ਚ ਪਿਆ ਰੌਲਾ, BJP ਵਾਲਿਆਂ ਦੀ ਹੋਈ ਐਂਟਰੀ! ਬਾਦਲਾਂ ਦੇ ਹੱਥੋਂ ਗਈ ਗੇਮ? | D5 Channel Punjabi

ਪ੍ਰਧਾਨ ਦੇ ਅਹੁਦੇ ਲਈ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਐੱਸਜੀਪੀਸੀ ਦੀ ਤਿੰਨ ਵਾਰ ਪ੍ਰਧਾਨ ਰਹੀ ਬੀਬੀ ਜਗੀਰ ਕੌਰ ਚੋਣ ਮੈਦਾਨ ’ਚ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button