PunjabTop News

SGPC ਦੀ ਹੋਈ ਮੀਟਿੰਗ ਚ ਹੋਈਆਂ ਕਈ ਅਹਿਮ ਮਸਲਿਆਂ ਤੇ ਵਿਚਾਰਾਂ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿਮ ਕਮੇਟੀ ਦੀ ਮੀਟਿੰਗ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ। ਜਿਸ ਵਿੱਚ ਕਈ ਅਹਿਮ ਮਸਲਿਆਂ ਤੇ ਵਿਚਾਰ ਚਰਚਾ ਕੀਤੀ ਗਈ। ਇਸ ਬੈਠਕ ਵਿੱਚ ਜਿੱਥੇ ਕੈਨੇਡਾ ਵਿੱਚ ਹੋਈ ਝੜਪਾਂ ਬਾਰੇ ਗੱਲ ਹੋਈ ਤਾਂ ਉੱਥੇ ਹੀ ਕ੍ਰਿਪਾਨ ਪਹਿਨਣ ਤੇ ਰੋਕ ਲਗਾਉਣ ਦਾ ਮਾਮਲਾ ਵਿੱਚ ਮੀਟਿੰਗ ਵਿੱਚ ਉੱਠਿਆ।ਬੈਠਕ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਰਤ ਸਰਕਾਰ ਦੇ ਹਵਾਬਾਜ਼ੀ ਮੰਤਰਾਲੇ ਵੱਲੋਂ ਹਵਾਈ ਅੱਡਿਆਂ ਤੇ ਕੰਮ ਕਰਨ ਵਾਲੇ ਅੰਮ੍ਰਿਤਧਾਰੀ ਸਿੱਖਾਂ ਨੂੰ ਕ੍ਰਿਪਾਨ (ਪੰਜ ਕਰਾਰ) ਪਹਿਨਣ ਤੋਂ ਰੋਕਣਾ।ਉਹਨਾਂ ਦੇ ਮੂਲ ਅਧਿਕਾਰ ਦਾ ਉਲੰਘਣ ਹੈ। ਜਿਸ ਦੇ ਲਈ ਸ਼੍ਰੋਮਣੀ ਕਮੇਟੀ ਦਾ ਇੱਕ ਵਫ਼ਦ ਜਲਦ ਹੀ ਭਾਰਤ ਸਰਕਾਰ ਦੇ ਅਧਿਕਾਰੀਆਂ ਨੂੰ ਮਿਲੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button