ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮੋਹਾਲੀ ਦੇ ਗੁਰਦੁਆਰਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਚ.ਐਸ.ਧਾਮੀ ਜੀ ‘ਤੇ ਹੋਏ ਹਮਲੇ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਹਮਲਾ ਏਜੰਸੀਆਂ ਦੀ ਸਾਜ਼ਿਸ਼ ਦਾ ਹਿੱਸਾ ਹੈ । ਸ਼੍ਰੋਮਣੀ ਕਮੇਟੀ ਅਤੇ ਸਿੱਖ ਸੰਸਥਾਵਾਂ ਨੂੰ ਤਬਾਹ ਕਰਨ ਲਈ ਏਜੰਸੀਆਂ ਸਾਜ਼ਿਸ਼ ਰੱਚ ਰਹਿਆ ਹਨ। ਬੰਦੀ ਸਿੰਘਾਂ ਦੀ ਜਲਦੀ ਰਿਹਾਈ ਲਈ ਸੰਘਰਸ਼ ਕਰਨ ਦੇ ਆਪਣੇ ਸੰਕਲਪ ਨੂੰ ਕਮਜ਼ੋਰ ਕਰਨ ਲਈ ਖਾਲਸਾ ਪੰਥ ਅਜਿਹੀਆਂ ਕਾਇਰਤਾ ਭਰੀਆਂ ਕਾਰਵਾਈਆਂ ਦੀ ਇਜਾਜ਼ਤ ਨਹੀਂ ਦੇਵੇਗਾ ।
Strongly condemn attack on SGPC president HS Dhami Ji at Gurudwara in Mohali. Attack is part of conspiracy of agencies bent on destroying SGPC & Sikh institutions. Khalsa Panth won’t allow such acts of cowardice to weaken its resolve to strive for early release of Bandi Singhs. pic.twitter.com/yhPyY2GJSY
— Sukhbir Singh Badal (@officeofssbadal) January 18, 2023
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.