D5 specialNewsPunjabTop News

Sharanjit Singh Dhillon ਨੂੰ Akali Dal ਨੇ ਸਾਹਨੇਵਾਲ ਤੋਂ ਬਣਾਇਆ ਉਮੀਦਵਾਰ

ਲੁਧਿਆਣਾ : ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੁਧਿਆਣਾ ਦੇਹਾਤੀ ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਸ਼ਰਣਜੀਤ ਸਿੰਘ ਢਿਲੋਂ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਇਸ ਤੋਂ ਪਹਿਲਾ ਵੀ ਢਿਲੋਂ ਇਸੇ ਹਲਕੇ ਤੋਂ ਵਿਧਾਇਕ ਹਨ।

ਹਰੀਸ਼ ਰਾਵਤ ਨੂੰ ਬਿਆਨ ਦੇਣਾ ਪਿਆ ਮਹਿੰਗਾ, ਵੱਡੇ ਐਕਸਨ ਦੀ ਤਿਆਰੀ || D5 Channel Punjabi

ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ 6 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਜਿਨ੍ਹਾਂ ‘ਚ ਸ਼ਰਣਜੀਤ ਢਿਲੋਂ ਦਾ ਵੀ ਨਾਮ ਸ਼ਾਮਿਲ ਹੈ। ਹੁਣ ਤੱਕ ਸੁਖਬੀਰ ਸਿੰਘ ਬਾਦਲ ਵੱਲੋਂ 23 ਉਮੀਦਵਾਰਾਂ ਦਾ ਐਲਾਨ ਕਰ ਚੁੱਕੇ ਹਨ। ਅਗਲੀਆਂ ਵਿਧਾਨ ਸਭਾ ਚੋਣਾਂ ਚ ਉਨ੍ਹਾਂ ਨੇ ਆਪਣੀ ਪੁਰਾਣੀ ਸੀਟ ਜਲਾਲਾਬਾਦ ਤੋਂ ਹੀ ਲੜਨ ਦਾ ਐਲਾਨ ਕੀਤਾ ਹੈ।

 

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button