Breaking NewsD5 specialNewsPunjabTop News

Sher Singh Ghubaya ਨੇ Rana Sodhi ਨੂੰ ਦੱਸਿਆ ਭ੍ਰਿਸ਼ਟਾਚਾਰੀ ਨੇਤਾ, ‘ਉਨ੍ਹਾਂ ਦੇ ਜਾਣ ਨਾ ਹੋਰ ਮਜ਼ਬੂਤ ਹੋਵੇਗੀ ਕਾਂਗਰਸ’

ਫਿਰੋਜ਼ਪੁਰ : ਸਾਬਕਾ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਨੇ ਰਾਣਾ ਗੁਰਮੀਤ ਸੋਢੀ ਦੇ ਬੀਜੇਪੀ ‘ਚ ਸ਼ਾਮਿਲ ਹੋਣ ‘ਤੇ ਵੱਡਾ ਬਿਆਨ ਦਿੱਤਾ ਹੈ। ਸ਼ੇਰ ਸਿੰਘ ਘੁਬਾਇਆ ਨੇ ਸੋਢੀ ਨੂੰ ਭ੍ਰਿਸ਼ਟਾਚਾਰੀ ਨੇਤਾ ਦੱਸਦੇ ਹੋਏ ਕਿਹਾ ਕਿ ਇਨ੍ਹਾਂ ਦੇ ਜਾਣ ਨਾਲ ਕਾਂਗਰਸ ਹੋਰ ਮਜ਼ਬੂਤ ਹੋਵੇਗੀ। ਇਸਦੇ ਨਾਲ ਹੀ ਉਨ੍ਹਾਂ ਨੇ ਬਿਕਰਮ ਮਜੀਠੀਆ ਦੇ ਖਿਲਾਫ ਕੇਸ ਦਰਜ ਹੋਣ ‘ਤੇ ਵੀ ਪ੍ਰਤੀਕਿਰਿਆ ਵਿਅਕਤ ਕੀਤੀ ਹੈ।

ਮਜੀਠੀਆ ‘ਤੇ FIR ਦਾ ਅਸਲ ਸੱਚ ! ਕੀਹਦੇ ਇਸ਼ਾਰੇ ‘ਤੇ ਹੋਈ ਕਾਰਵਾਈ ? D5 Channel Punjabi

ਉਨ੍ਹਾਂ ਨੇ ਕਿਹਾ ਕਿ ਇਹ ਐਫਆਈਆਰ ਪਹਿਲਾਂ ਹੀ ਦਰਜ ਹੋ ਜਾਣੀ ਚਾਹੀਦੀ ਸੀ। ਉਸ ਸਮੇਂ ਦੇ ਹੋਮ ਮਿਨੀਸਟਰ ਦੇ ਖਿਲਾਫ ਵੀ ਐਫਆਈਆਰ ਦਰਜ ਹੋਣੀ ਚਾਹੀਦੀ ਹੈ ਕਿਉਂਕਿ ਉਨ੍ਹਾਂ ਨੇ ਆਪਣੇ ਸਾਲੇ ਨੂੰ ਖੁੱਲ੍ਹੀ ਛੋਟ ਦਿੱਤੀ ਹੋਈ ਸੀ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button