Breaking NewsD5 specialNewsPunjabTop News

Shiromani Akali Dal ਦੇ ਵਫ਼ਦ ਨੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ 

ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਵਲੋਂ ਅੱਜ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਪੰਜਾਬ ਦੇ ਵੱਖ – ਵੱਖ ਮੁੱਦਿਆਂ ਬਾਰੇ ਮੰਗ ਪੱਤਰ ਸੌਂਪਿਆ ਗਿਆ। ਵਫ਼ਦ ਨੇ ਬਿਜਲੀ ਦੀ ਮਾੜੀ ਹਾਲਤ, ਅਮਨ ਕਾਨੂੰਨ ਦੀ ਵਿਗੜਦੀ ਸਥਿਤੀ ਸਮੇਤ ਵੱਖ-ਵੱਖ ਮੁੱਦਿਆਂ ਤੇ ਪੰਜਾਬ ਸਰਕਾਰ ਨੂੰ ਘੇਰਿਆ।

ਹਾਈਕਮਾਨ ਕਰੂ ਸਿੱਧੂ ’ਤੇ ਕਾਰਵਾਈ? ਕਿਸਾਨਾਂ ਨੇ ਕਰਤਾ ਵੱਡਾ ਐਲਾਨ!

ਇਸ ਮੌਕੇ ਮਹੇਸ਼ਇੰਦਰ ਸਿੰਘ ਗਰੇਵਾਲ, ਸ਼ਰਨਜੀਤ ਸਿੰਘ ਢਿੱਲੋਂ, ਜਥੇਦਾਰ ਹੀਰਾ ਸਿੰਘ ਗਾਬੜੀਆ, ਜਥੇਦਾਰ ਹਰਭਜਨ ਸਿੰਘ ਡੰਗ, ਦਰਸ਼ਨ ਸਿੰਘ ਸ਼ਵਿਾਲਿਕ, ਰਣਜੀਤ ਸਿੰਘ ਢਿੱਲੋਂ, ਪ੍ਰਭਜੋਤ ਸਿੰਘ ਧਾਲੀਵਾਲ, ਵਿਜੇ ਦਾਨਵ, ਭਾਈ ਗੁਰਚਰਨ ਸਿੰਘ ਗਰੇਵਾਲ, ਹਰਵੀਰ ਸਿੰਘ ਇਯਾਲੀ ਆਦਿ ਹਾਜ਼ਰ ਸਨ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button