Breaking NewsD5 specialNewsPoliticsPunjab

ਪਾਠ ਦਾ ਭੋਗ, ਸੁਣੋ ਬਾਦਲਾਂ ਲਈ ਕੀ ਹੁਕਮਨਾਮਾ ਆਇਆ (ਵੀਡੀਓ)

ਅੰਮ੍ਰਿਤਸਰ : ਬੀਤੇ ਦਿਨੀਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਮੁੱਚੀ ਅਕਾਲੀ ਦਲ ਲੀਡਰਸ਼ਿਪ ਵੱਲੋਂ ਰਖਵਾਏ ਸ੍ਰੀ ਅਖੰਡ ਪਾਠ ਦਾ ਭੋਗ ਪਾਇਆ ਗਿਆ। ਇਸ ਪਿੱਛੋਂ ਪ੍ਰਕਾਸ਼ ਸਿੰਘ ਬਾਦਲ ਮੀਡੀਆ ਦੇ ਮੁਖਾਤਿਬ ਹੋਏ ਪਰ ਉਨ੍ਹਾਂ ਦੇ ਪੁੱਤਰ ਤੇ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੀਡੀਆ ਤੋਂ ਦੂਰੀ ਬਣਾਈ ਰੱਖੀ।

Read Also ਬਾਦਲਾਂ ਦੀ ਮਾਫ਼ੀ ‘ਤੇ ਬੋਲੇ ਭਗਵੰਤ ਮਾਨ (ਵੀਡੀਓ)

ਉਹ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਾਹਰ ਆਉਂਦੇ ਸਮੇਂ ਮੀਡੀਆ ਦੇ ਮੁਖਾਤਿਬ ਨਹੀਂ ਹੋਏ। ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਆਪਣੇ ਕਾਰਜਕਾਲ ਦੌਰਾਨ ਹੋਈਆਂ ਗ਼ਲਤੀਆਂ ਦੀ ਖ਼ਿਮਾ ਮੰਗੀ ਹੈ, ਪਰ ਗ਼ਲਤੀਆਂ ਕੀ ਹੋਈਆਂ, ਇਸ ਬਾਰੇ ਕੁਝ ਨਹੀਂ ਦੱਸਿਆ। ਇਸ ਮੌਕੇ ਉਨ੍ਹਾਂ ਹੱਥ ਜੋੜ ਕੇ ਸਿੱਖ ਸੰਗਤ ਕੋਲੋਂ ਵੀ ਮਾਫੀ ਮੰਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button