PunjabTop News

Shiv Sena leader ‘Harwinder Soni’ ਖਿਲਾਫ਼ ਧਾਰਮਿਕ ਭਾਵਨਾਵਾਂ ਭੜਕਾਉਣ ਹੇਠ ਕੇਸ ਦਰਜ 

ਗੁਰਦਾਸਪੁਰ :  ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਤੇ ਗੁਰਦਾਸਪੁਰ ਪੁਲਿਸ ਨੇ ਧਾਰਮਿਕ ਭਾਵਨਾਵਾਂ ਭੜਕਾਉਣ ਅਤੇ ਭੱਦੀ ਸ਼ਬਦਾਵਲੀ ਵਰਤਣ ਕਰਕੇ ਮੁਸ਼ਕਲਾਂ ਵਿਚ ਘਿਰਦੇ ਨਜ਼ਰ ਆ ਰਹੇ ਹਨ। ਸੋਨੀ ਵੱਲੋਂ ਦਰਬਾਰ ਸਾਹਿਬ ਬਾਰੇ ਵਿਵਾਦਿਤ ਬਿਆਨ ਤੋਂ ਬਾਅਦ ਹੀ ਸਿੱਖ ਜਥੇਬੰਦੀਆਂ ਗੁਰਦਾਸਪੁਰ ਐਸ ਐਸ ਪੀ ਦਫਤਰ ਬਾਹਰ ਧਰਨਾ ਲਾ ਕੇ ਬੈਠੀਆਂ ਸਨ। ਸਿੱਖ ਜਥੇਬੰਦੀਆਂ ਦੇ ਰੋਸ ਮਗਰੋਂ ਗੁਰਦਾਸਪੁਰ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

Manish Sisodia : “ਬੰਦੂਕ ਦੀ ਨੋਕ ’ਤੇ ਚੁੱਕਿਆ ‘AAP’ ਦਾ ਉਮੀਦਵਾਰ” | D5 Channel Punjabi

ਪੁਲਿਸ ਨੇ ਹਰਵਿੰਦਰ ਸੋਨੀ ਖ਼ਿਲਾਫ਼ ਧਾਰਮਿਕ ਭਾਵਨਾਵਾਂ ਭੜਕਾਉਣ ਤੇ ਭੱਦੀ ਸ਼ਬਦਾਵਲੀ ਵਰਤਣ ਦਾ ਕੇਸ ਦਰਜ ਕੀਤਾ ਹੈ। ਜਿਸ ਤੋਂ ਬਾਅਦ ਹੁਣ ਉਸ ਦੀ ਜਲਦ ਹੀ ਗ੍ਰਿਫਤਾਰੀ ਹੋ ਸਕਦੀ ਹੈ। ਕਾਬਿਲੇਗੌਰ ਹੈ ਕਿ ਸੋਨੀ ਵੱਲੋਂ ਦਰਬਾਰ ਸਾਹਿਬ ਬਾਰੇ ਵਿਵਾਦਿਤ ਬਿਆਨ ਮਗਰੋਂ ਹੀ ਸਿੱਖ ਜਥੇਬੰਦੀਆਂ ਗੁਰਦਾਸਪੁਰ ਐਸਐਸਪੀ ਦਫਤਰ ਬਾਹਰ ਧਰਨਾ ਲਾ ਕੇ ਬੈਠੀਆਂ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button