Breaking NewsD5 specialNewsPunjabTop News

Shwait Malik ਅਤੇ Ashwani Kumar Sharma ਵੱਲੋਂ ਕੇਂਦਰ ਦੇ ਫ਼ੈਸਲੇ ਦਾ ਸਵਾਗਤ

ਅੰਮ੍ਰਿਤਸਰ: ਪ੍ਰਧਾਨ ਮੰਤਰੀ Narendra Modi ਵੱਲੋਂ ਖੇਤੀ ਕਾਨੂੰਨ ਰੱਦ ਕਰਨ ਦੇ ਐਲਾਨ ਐਲਾਨ ਦੀ ਜਿੱਥੇ ਕਿਸਾਨਾਂ ਨੂੰ ਖ਼ੁਸ਼ੀ ਹੋ ਰਹੀ ਹੈ ਉੱਥੇ ਭਾਜਪਾ ਦੇ ਨੇਤਾਵਾਂ ਵੱਲੋਂ ਵੀ ਖ਼ੁਸ਼ੀ ਜ਼ਾਹਰ ਕੀਤੀ ਜਾ ਰਹੀ ਹੈ।ਅੰਮ੍ਰਿਤਸਰ ਤੋਂ ਪੰਜਾਬ ਪ੍ਰਦੇਸ਼ ਭਾਜਪਾ ਪਾਰਟੀ ਦੇ ਸਾਬਕਾ ਪ੍ਰਧਾਨ Shwait Malik ਵੱਲੋਂ ਇਸ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ।

Kisan Bill 2020 : ਖੇਤੀ ਕਾਨੂੰਨ ਵਾਪਸ ਤੋਂ ਬਾਅਦ Captain ਦਾ ਵੱਡਾ ਬਿਆਨ, Modi ਕਰਤਾ ਖ਼ੁਸ਼| D5 Channel Punjabi

Malik ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਹਮੇਸ਼ਾ ਹੀ ਸਿੱਖਾਂ ਦੇ ਵਿਰੁੱਧ ਰਹੀ ਹੈ ਅਤੇ ਪ੍ਰਧਾਨ ਮੰਤਰੀ Narendra Modi ਜੀ ਦੀ ਪ੍ਰਧਾਨਗੀ ਵਾਲੀ ਭਾਜਪਾ ਸਰਕਾਰ ਹਮੇਸ਼ਾ ਹੀ ਸਿੱਖਾਂ ਦੇ ਨਾਲ ਖੜ੍ਹੀ ਹੈ।ਦੂਜੇ ਪਾਸੇ ਪੰਜਾਬ ਪ੍ਰਦੇਸ਼ ਭਾਜਪਾ ਪਾਰਟੀ ਦੇ ਪ੍ਰਧਾਨ Ashwani Kumar Sharma ਨੇ ਕੇਂਦਰ ਵੱਲੋਂ ਲਏ ਇਸ ਫ਼ੈਸਲੇ ‘ਤੇ ਖ਼ੁਸ਼ੀ ਸਾਂਝੀ ਕੀਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button