Breaking NewsD5 specialEntertainmentNewsPoliticsPunjab

SIDHU ਦਾ Ravneet Bittu ਨੂੰ ਠੋਕਵਾਂ ਜਵਾਬ, Diljit Dosanjh ਤੇ Jazzy B ਦੀ ਕੀਤੀ ਸੁਪੋਰਟ

ਪਟਿਆਲਾ : ਭਾਰਤ-ਚੀਨ ਵਿਚਾਲੇ ਚੱਲ ਰਹੇ ਤਣਾਅ ਦਰਮਿਆਨ ਇਸ ਮੁੱਦੇ ‘ਤੇ ਹੋਰ ਜੰਗ ਛਿੜਦੀ ਜਾ ਰਹੀ ਹੈ। ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਪੰਜਾਬੀ ਪ੍ਰਸਿੱਧ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਤੇ ਜੈਜ਼ੀ ਬੀ ਨੂੰ ਲਪੇਟੇ ‘ਚ ਲੈਂਦੇ ਹੋਏ ਕਿਹਾ ਕਿ ‘ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ, ਦਿਲਜੀਤ ਤੇ ਜੈਜ਼ੀ ਇਸ ਸੰਗਠਨ ਦਾ ਖੁੱਲ੍ਹ ਕੇ ਸਮਰਥਨ ਕਰ ਰਹੇ ਹਨ। ਇਹੀ ਸੰਗਠਨ ਹੈ, ਜਿਹੜਾ ਖ਼ਾਲਿਸਤਾਨ ਬਣਾਉਣ ਦੀ ਮੰਗ ਕਰਦਾ ਹੈ।

Big Breaking-10 ਵੱਡੇ Cricket Player ਆਏ ਕੋਰੋਨਾ ਵਾਇਰਸ ਦੀ ਚਪੇਟ ‘ਚ

ਪਹਿਲਾਂ ਹੀ ਦੇਸ਼ ਵਿਰੋਧੀ ਤਾਕਤਾਂ ਨੂੰ ਹਵਾ ਦੇ ਕੇ ਮਾਹੌਲ ਖ਼ਰਾਬ ਕਰ ਰਿਹਾ ਹੈ।’ ਇਸ ਤੋਂ ਬਾਅਦ ਦਿਲਜੀਤ ਦੋਸਾਂਝ ਨੇ ਆਪਣਾ ਪੱਖ ਬੀਤੇ ਦਿਨ ਆਪਣਾ ਰੱਖਦੇ ਹੋਏ ਇੱਕ ਵੀਡੀਓ ਆਪਣੇ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਸੀ। ਦਿਲਜੀਤ ਦੋਸਾਂਝ ਤੋਂ ਬਾਅਦ ਹੁਣ ਦੀਪ ਸਿੱਧੂ ਨੇ ਰਵਨੀਤ ਬਿੱਟੂ ਨੂੰ ਮੂੰਹ ਤੋੜ ਜਵਾਬ ਦਿੱਤਾ ਹੈ। ਉਨ੍ਹਾਂ ਵੱਲੋਂ ਜ਼ੈਜ਼ੀ ਬੀ ਅਤੇ ਦਿਲਜੀਤ ਦੋਸਾਂਝ ਦੀ ਸਪੋਰਟ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵੱਖਰੀ ਸੋਚ ਵਾਲੇ ਹਰ ਸਮਾਜ ‘ਚ ਹੁੰਦੇ ਹਨ। ਪਰਚਿਆਂ ਨਾਲ ਕੋਈ ਡਰਾਇਆ ਨਹੀਂ ਸਕਦਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button