Sidhu ਨੇ ਭਾਰਤ ਸਰਕਾਰ ਵੱਲੋਂ ਲਏ ਫ਼ੈਸਲੇ ਦਾ ਕੀਤਾ ਸਵਾਗਤ

ਚੰਡੀਗੜ੍ਹ: ਕੇਂਦਰੀ ਗ੍ਰਹਿ ਮੰਤਰੀ Amit Shah ਦੇ ਟਵੀਟ ਕਰਨ ਤੋਂ ਬਾਅਦ Navjot Singh Sidhu ਨੇ ਟਵੀਟ ਕਰਦਿਆਂ ਭਾਰਤ ਸਰਕਾਰ ਵੱਲੋਂ ਲਏ ਫ਼ੈਸਲੇ ਦਾ ਸਵਾਗਤ ਕੀਤਾ।Amit Shah ਨੇ ਆਪਣੇ ਟਵੀਟ ਜ਼ਰੀਏ ਕਰਤਾਰਪੁਰ ਕੋਰੀਡੋਰ ਨੂੰ ਮੁੜ ਖੋਲ੍ਹਣ ਦਾ ਐਲਾਨ ਕੀਤਾ ਹੈ।
ਆਮ ਆਦਮੀ ਪਾਰਟੀ LIVE, ਚੋਣਾਂ ਤੋਂ ਪਹਿਲਾਂ ਬਣਾਈ ਰਣਨੀਤੀ, ਲਏ ਅਹਿਮ ਫੈਸਲੇ || D5 Channel Punjabi
Sidhu ਨੇ ਫ਼ੈਸਲੇ ਦਾ ਸਵਾਗਤ ਕਰਦਿਆਂ ਭਾਰਤ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਸਿੱਖ ਸੰਗਤ ਲਈ ਖੁੱਲੇ ਦਰਸ਼ਨ ਦੀਦਾਰ ਲਈ ਨਵਾਂ ਦਰਸ਼ਨ ਅਸਥਾਨ ਬਣਾਇਆ ਜਾਵੇ ਅਤੇ ਨਾਲ ਹੀ ਉਨ੍ਹਾਂ Sri Guru Nanak Dev ਜੀ ਦੇ ਪ੍ਰਕਾਸ਼ ਪੁਰਬ ’ਤੇ 3 ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਅਪੀਲ ਵੀ ਕੀਤੀ ਹੈ।
Welcome step …. The reopening of the Corridor of infinite possibilities … invaluable gift for Nanak naam levas … may the corridor of the Great Guru remain open eternally to shower blessings on one an all …. Sarbat da bhala pic.twitter.com/88Dw9o8nA9
— Navjot Singh Sidhu (@sherryontopp) November 16, 2021
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.