Sidhu ਨੇ Captain ‘ਤੇ ਫਿਰ ਸਾਧਿਆ ਨਿਸ਼ਾਨਾ
ਚੰਡੀਗੜ੍ਹ : ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਤੇ ਇਕ ਹੋਰ ਸ਼ਬਦੀ ਹਮਲਾ ਕੀਤਾ ਹੈ। ਸਿੱਧੂ ਨੇ ਟਵੀਟ ਕਰ ਕਿਹਾ ਕਿ ਤੁਸੀਂ ਮੇਰੇ ਲਈ ਦਰਵਾਜ਼ੇ ਬੰਦ ਕਰਨਾ ਚਾਹੁੰਦੇ ਸੀ, ਕਿਉਂਕਿ ਮੈਂ ਲੋਕਾਂ ਦੀ ਆਵਾਜ਼ ਬੁਲੰਦ ਕਰ ਰਿਹਾ ਸੀ, ਸੱਤਾ ਲਈ ਸੱਚ ਬੋਲ ਰਿਹਾ ਸੀ। ਸਿੱਧੂ ਨੇ ਕਿਹਾ ਕਿ ਪਿਛਲੀ ਵਾਰ ਜਦੋਂ ਤੁਸੀਂ ਆਪਣੀ ਪਾਰਟੀ ਬਣਾਈ ਸੀ , ਤੁਸੀਂ ਸਿਰਫ 856 ਵੋਟਾਂ ਹਾਸਲ ਕਰਕੇ ਆਪਣੀ ਜ਼ਮਾਨਤ ਜ਼ਬਤ ਕਰਵਾ ਲਈ ਸੀ। ਸਿੱਧੂ ਦਾ ਕਹਿਣਾ ਸੀ ਕਿ ਪੰਜਾਬ ਦੇ ਲੋਕ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰਨ ਲਈ ਤੁਹਾਨੂੰ ਸਜ਼ਾ ਦੇਣ ਦੀ ਉਡੀਕ ਕਰ ਰਹੇ ਹਨ।
You wanted to close doors on me, as i was raising voice of the People, speaking truth to power !
Last time you formed your own party, you lost your ballot, garnering only 856 votes … People of Punjab are again waiting to punish you for compromising on the interests of Punjab !!— Navjot Singh Sidhu (@sherryontopp) October 27, 2021
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.