Breaking NewsD5 specialEntertainmentNews

Sidhu Moose Wala ਦੇ ਡੈਡੀ ਨੂੰ ਲਾਇਆ Babbu Maan ਦੇ ਫੈਨ ਨੇ ਫੋਨ! ਦੇਖੋ ਫੇਰ ਕਿ ਹੋਇਆ

ਪਟਿਆਲਾ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਜੇਕਰ ਸਿੱਧੂ ਵਿਵਾਦ ਵਾਲਾ ਕਿਹਾ ਜਾਵੇ ਤਾਂ ਕੁਝ ਗ਼ਲਤ ਨਹੀਂ ਹੋਵੇਗਾ ਕਿਉਂਕਿ ਆਏ ਦਿਨ ਸਿੱਧੂ ਆਪਣੇ ਬੋਲਾਂ ਤੇ ਦਿੱਤੇ ਬਿਆਨਾਂ ਕਰਕੇ ਵਿਵਾਦਾਂ ਨਾਲ ਜੁੜਿਆ ਰਹਿੰਦਾ ਹੈ। ਇਸ ਵਾਰ ਲੱਗਦਾ ਹੈ ਕਿ ਸਿੱਧੂ ਦਾ ਪੇਚਾ ਬੱਬੂ ਮਾਨ ਨਾਲ ਪਿਆ ਹੈ।

ਜੇਠ ਰੱਖਦਾ ਸੀ ਭਰਜਾਈ ਦੀ ਕੀਮਤੀ ਚੀਜ਼ ‘ਤੇ ਅੱਖ!

ਬੀਤੇ ਦਿਨ ਤੋਂ ਹੀ ਸਿੱਧੂ ਮੂਸੇਵਾਲਾ ਬੱਬੂ ਮਾਨ ਦੇ ਫੈਨਜ਼ ‘ਤੇ ਖੂਬ ਭੜਕ ਰਿਹਾ ਹੈ। ਸਿੱਧੂ ਨੇ ਆਪਣੇ ਲਾਈਵ ‘ਚ ਬੱਬੂ ਮਾਨ ਤੇ ਉਨ੍ਹਾਂ ਦੇ ਫੈਨਜ਼ ‘ਤੇ ਸਿੱਧਾ ਨਿਸ਼ਾਨਾ ਸਾਧਿਆ ਹੈ। ਬੇਸ਼ੱਕ ਆਪਣੇ ਇਸ ਲਾਈਵ ‘ਚ ਸਿੱਧੂ ਨੇ ਕਿਸੇ ਦਾ ਨਾਂ ਨਹੀਂ ਲਿਆ ਪਰ ਸਿੱਧੂ ਦੇ ਬੋਲਾਂ ਤੇ ਗੱਲਾਂ ਤੋਂ ਸਾਫ ਜ਼ਾਹਿਰ ਹੋ ਰਿਹਾ ਹੈ ਕਿ ਉਹ ਬੱਬੂ ਮਾਨ ‘ਤੇ ਆਪਣਾ ਗੁੱਸਾ ਕੱਢ ਰਿਹਾ ਹੈ।

🔴 LIVE 🔴ਮੁੱਖ ਮੰਤਰੀ ਨੂੰ ਹੋਇਆ ਕਰੋਨਾ ਵਾਇਰਸ, ਢੱਡਰੀਆਂ ਵਾਲੇ ਦਾ ਜਥੇਦਾਰ ਨੂੰ ਸਿੱਧਾ ਜਵਾਬ

ਉਸਦੇ ਚੱਲਦਿਆਂ ਹੁਣ ਇੱਕ ਆਡੀਓ ਸ਼ੋਸਲ ਮੀਡੀਆ ਤੇ ਵਾਇਰਲ ਹੋ ਰਹੀ ਹੈ। ਜੋ ਕੀ ਸਿੱਧੂ ਮੂਸੇਵਾਲਾ ਦੇ ਪਿਤਾ ਦੀ ਦੱਸੀ ਜਾ ਰਹੀ ਹੈ। ਡੀ 5 ਚੈਨਲ ਪੰਜਾਬੀ ਵੱਲੋਂ ਇਸ ਆਡੀਓ ਦੀ ਪੁਸ਼ਟੀ ਨਹੀਂ ਕੀਤੀ ਜਾਂਦੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button