Breaking NewsD5 specialEntertainmentNewsPunjab

Sidhu Moose wala ਦੇ ਮਾਮਲੇ ਦੀ ਬਹੁਤ ਵੱਡੀ ਸੱਚਾਈ | AK-47 MOOSE WALA ਕੋਲ ਕਿਵੇਂ ਆਈ ?

ਚੰਡੀਗੜ੍ਹ : ਸਿੱਧੂ ਮੂਸੇਵਾਲਾ ਵੱਲੋਂ ਹਥਿਆਰ ਚਲਾਉਣ ਦਾ ਪ੍ਰਦਰਸ਼ਨ ਕਰਨ ਦੇ ਮਾਮਲੇ ਨੂੰ ਲੈ ਕੇ ਪੁਲਿਸ ਨੇ ਸਿੱਧੂ ਮੂਸੇਵਾਲਾ ਖਿਲਾਫ਼ ਆਰਮਡ ਐਕਟ ਤਹਿਤ ਪਰਚਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਪਟਿਆਲਾ ਰੇਂਜ ਦੇ ਆਈਜੀ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਐਡੀਸ਼ਨਲ ਐਫੀਡੈਵਿਟ ਪੇਸ਼ ਕੀਤਾ ਹੈ।

Breaking | ਕੈਪਟਨ ਦੇ ਗੜ੍ਹ ‘ਚ ਫੇਰ ਫੜੀ ਨਕਲੀ ਸ਼ਰਾਬ! ਇਕ ਹੋਰ ਵੱਡਾ ਲੀਡਰ DSP ਨੇ ਚੱਕਿਆ! ਹਨੇਰੇ ‘ਚ ਘਾਲੇ-ਮਾਲੇ

ਜਿਸ ਵਿਚ ਇਹ ਕਿਹਾ ਗਿਆ ਹੈ ਕਿ ਸਿੱਧੂ ਮੂਸੇਵਾਲਾ ਖਿਲਾਫ ਦੋ ਪਰਚੇ ਦਰਜ ਹਨ ਅਤੇ ਦੋਵੇਂ ਮਾਮਲਿਆਂ ਵਿੱਚ ਆਰਮਡ ਐਕਟ ਦੀ ਧਾਰਾ ਲਗਾ ਦਿੱਤੀ ਹੈ ਅਤੇ ਇਸ ਦੀ ਜਾਂਚ ਸਹੀ ਤਰੀਕੇ ਨਾਲ ਕੀਤੀ ਜਾਵੇਗੀ। ਇਸ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਜਨ ਹਿੱਤ ਪਟੀਸ਼ਨ ਪਾਉਣ ਵਾਲੇ ਵਕੀਲ ਰਵੀ ਜੋਸ਼ੀ ਨੇ ਜਾਣਕਾਰੀ ਦਿੱਤੀ ਕਿ ਜੇਕਰ ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਵਾਲੇ ਖਿਲਾਫ ਕਿਸੇ ਵੀ ਤਰ੍ਹਾਂ ਢਿੱਲ ਵਰਤੀ ਤਾਂ ਫਿਰ ਤੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁੱਖ ਕੀਤਾ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button