Breaking NewsD5 specialEntertainmentNewsPunjab

Sidhu Moosewala ਇੱਕ ਵਾਰ ਫਿਰ ਵਿਵਾਦਾਂ ‘ਚ, ਨਵੇਂ ਗੀਤ Bai – Bai ਦੀ ਵਜ੍ਹਾ ਨਾਲ ਆਇਆ Notice

ਚੰਡੀਗੜ੍ਹ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅਕਸਰ ਵਿਵਾਦਾਂ ‘ਚ ਬਣੇ ਰਹਿੰਦੇ ਹਨ। ਇੱਕ ਵਾਰ ਫਿਰ ਤੋਂ ਸਿੱਧੂ ਮੂਸੇਵਾਲਾ ਦੇ ਨਾਲ ਨਵਾਂ ਵਿਵਾਦ ਜੁੜ ਗਿਆ ਹੈ। ਦਰਅਸਲ ਇਹ ਵਿਵਾਦ ਉਨ੍ਹਾਂ ਦੇ ਨਵੇਂ ਆਉਣ ਵਾਲੇ ਗੀਤ ‘Bai – Bai’ ਦੇ ਨਾਲ ਜੁੜਿਆ ਹੋਇਆ ਹੈ। ਇਸ ਗੀਤ ‘ਚ ਦਿਖਾਏ ਗਏ cock fight ਨੂੰ ਲੈ ਕੇ ਐਨੀਮਲ ਵੈਲਫੇਅਰ ਬੋਰਡ ਆਫ ਇੰਡੀਆ ਦੇ ਵੱਲੋਂ ਗਾਇਕ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ।

BIG BREAKING-ਹੁਣੇ-ਹੁਣੇ ਹੋਇਆ ਵੱਡਾ ਅੱਤਵਾਦੀ ਹਮਲਾ

ਇਹ ਨੋਟਿਸ ਪੰਡਿਤ ਰਾਓ ਧਰੇਨਵਰ ਦੁਆਰਾ ਕੀਤੀ ਗਈ ਸ਼ਿਕਾਇਤ ‘ਤੇ ਜਾਰੀ ਹੋਇਆ ਹੈ। ਸਿੱਧੂ ਮੂਸੇਵਾਲਾ ਨੂੰ ਇੱਕ ਹਫ਼ਤੇ ਦਾ ਨੋਟਿਸ ਜਾਰੀ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਇੱਕ ਹਫਤੇ ਦੇ ਅੰਦਰ ਜਵਾਬ ਦੇਣਾ ਹੋਵੇਗਾ। ਜੇਕਰ ਉਹ ਜਵਾਬ ਨਹੀਂ ਦਿੰਦੇ ਹਨ ਤਾਂ ਉਨ੍ਹਾਂ ‘ਤੇ ਮਾਮਲਾ ਦਰਜ ਹੋ ਸਕਦਾ ਹੈ। ਤੁਹਾਨੂੰ ਇਹ ਵੀ ਦੱਸ ਦਈਏ ਕਿ ਸਿੱਧੂ ਦੇ ਨਾਲ ਨਾਲ ਪ੍ਰੋਡਕਸ਼ਨ ਹਾਊਸ ਟੂ ਮੇਕਰ ਅਤੇ ਗੋਲਡ ਮੀਡੀਆ ਨੂੰ ਵੀ ਨੋਟਿਸ ਜਾਰੀ ਹੋਇਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button