Breaking NewsD5 specialNewsPunjabTop News

Sidhu Moosewala ਦਾ ਗਾਣਾ ‘SYL’ ਹੋਇਆ ਰਿਲੀਜ਼

ਚੰਡੀਗੜ੍ਹ:ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗੀਤ ‘SYL’ ਅੱਜ ਸ਼ਾਮ 6 ਵਜੇ ਸਿੱਧੂ ਮੂਸੇਵਾਲਾ ਦੇ ਆਪਣੇ ਯੂਟਿਊਬ ਚੈਨਲ ਤੇ ਰਿਲੀਜ਼ ਕੀਤਾ ਗਿਆ।ਇਹ ਗੀਤ ਯੂਟਿਊਬ ’ਤੇ ਲਾਂਚ ਹੁੰਦਿਆਂ ਹੀ 5 ਲੱਖ ਤੋਂ ਵੱਧ ਲੋਕਾਂ ਨੇ ਵੇਖ ਲਿਆ ਹੈ। ਉਥੇ ਹੀ ਇਸ ਗੀਤ ’ਤੇ 1 ਲੱਖ ਤੋਂ ਵੱਧ ਕੁਮੈਂਟ ਵੀ ਹੋ ਚੁੱਕੇ ਹਨ। ਇਸ ਗੀਤ ’ਚ ਹਿਮਾਚਲ, ਹਰਿਆਣਾ ਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਜ਼ਿਕਰ ਕੀਤਾ ਗਿਆ ਹੈ।

ADGP ਦਾ Moosewala ਕਤਲ ਕਾਂਡ ਨੂੰ ਲੈ ਕੇ ਵੱਡਾ ਖ਼ੁਲਾਸਾ! ਗੈਂਗਸਟਰਾਂ ਦੇ ਦੱਸੇ ਅੰਦਰੂਨੀ ਰਾਜ | D5 Channel Punjabi

ਇਸ ਗੀਤ ’ਚ ਕਿਸਾਨ ਅੰਦੋਲਨ ਦੌਰਾਨ 26 ਜਨਵਰੀ 2021 ਮੌਕੇ ਲਾਲ ਕਿਲ੍ਹੇ ਦੀ ਘਟਨਾ ਨੂੰ ਲੈ ਕੇ ਜ਼ਿਕਰ ਕੀਤਾ ਗਿਆ ਹੈ। ਗੀਤ ਵਿਚ ਬਲਵਿੰਦਰ ਸਿੰਘ ਜਟਾਣਾ ਬਾਰੇ ਵੀ ਲਿਖਿਆ ਗਿਆ ਹੈ, ਜਿਨ੍ਹਾਂ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਐੱਸ. ਵਾਈ. ਐੱਲ. ਦੇ ਮੁੱਖ ਇੰਜੀਨੀਅਰ ਤੇ ਨਿਗਰਾਨ ਇੰਜੀਨੀਅਰ ਨੂੰ ਗੋਲੀ ਮਾਰੀ ਸੀ ਤਾਂ ਜੋ ਐੱਸ. ਵਾਈ. ਐੱਲ. ਦੀ ਉਸਾਰੀ ਨੂੰ ਰੋਕਿਆ ਜਾਵੇ।

Sangrur News : Bypoll Election ਨੂੰ ਲੈ Bhagwant Mann ਦਾ ਆਇਆ ਵੱਡਾ ਬਿਆਨ | D5 Channel Punjabi

ਇਹ ਗੱਲ 1990 ਦੀ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਇਹ ਗੀਤ ਯੂਟਿਊਬ ’ਤੇ ਲੀਕ ਹੋ ਗਿਆ ਸੀ, ਜਿਸ ਦੇ ਚਲਦਿਆਂ ਗੀਤ ਨੂੰ ਹੁਣ ਅਧਿਕਾਰਤ ਤੌਰ ’ਤੇ ਰਿਲੀਜ਼ ਕਰਨਾ ਪਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button