NewsBreaking NewsD5 specialEntertainmentPunjab

Sidhu Moosewala Breaking | ਕੈਨੇਡਾ ਨਹੀਂ ਜਾ ਸਕਦਾ ਸਿੱਧੂ ਮੂਸੇਵਾਲਾ | Exclusive

ਚੰਡੀਗੜ੍ਹ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀਆਂ ਦਿਨੋਂ ਦਿਨ ਹੋਰ ਵੱਧਦੀਆਂ ਜਾ ਰਹੀਆਂ ਹਨ। ਆਰਮਜ਼ ਐਕਟ ‘ਚ ਦਰਜ ਐਫਆਈਆਰ ਨੂੰ ਲੈ ਕੇ ਸਿੱਧੂ ਦੀ ਹਾਲੇ ਤੱਕ ਗ੍ਰਿਫਤਾਰੀ ਨਹੀਂ ਹੋ ਸਕੀ। ਇਸ ਮਾਮਲੇ ਦੀ ਜਾਣਕਾਰੀ PIL ਪਾਉਣ ਵਾਲੇ ਵਕੀਲ ਰਵੀ ਜੋਸ਼ੀ ਨੇ ਹੁਣ ਕੈਨੇਡਾ ਅੰਬੈਸੀ ਨੂੰ ਵੀ ਭੇਜ ਦਿੱਤੀ ਹੈ।

BIG NEWS | ਪੰਜਾਬ ਸਰਕਾਰ ਦਾ ਵੱਡਾ ਝਟਕਾ, ਚੁੱਪ ਚੁਪੀਤੇ ਲਿਆ ਫ਼ੈਸਲਾ | Captain Amarinder Singh

ਵਕੀਲ ਰਵੀ ਜੋਸ਼ੀ ਨੇ ਕੈਨੇਡੀਅਨ ਅੰਬੈਸੀ ਨੂੰ ਪੱਤਰ ਲਿਖ ਕੇ ਜਾਣਕਾਰੀ ਦਿੱਤੀ ਹੈ ਕਿ ਸਿੱਧੂ ਮੂਸੇਵਾਲਾ ਭਾਰਤ ਸਰਕਾਰ ਤੋਂ ਕਿਸੇ ਤਰ੍ਹਾਂ ਨਾਲ ਕਲੀਰੈਂਸ ਲੈ ਕਿ ਕੈਨੇਡਾ ਤਾਂ ਜਾ ਸਕਦਾ ਹੈ ਪਰ ਉਸ ਦੇ ਕੈਨੇਡਾ ਤੋਂ ਵਾਪਸ ਪਰਤਣ ਦੀ ਕੋਈ ਗਰੰਟੀ ਨਹੀਂ। ਦੱਸ ਦਈਏ ਇਸ ਮਾਮਲੇ ‘ਚ ਬੀਤੇ ਦੋ ਦਿਨ ਪਹਿਲਾਂ ਪੰਜ ਹੋਰ ਮੁਲਜ਼ਮਾਂ ਨੂੰ ਸੰਗਰੂਰ ਦੀ ਲੋਕਲ ਅਦਾਲਤ ਤੋਂ ਅੰਤਰਿਮ ਜ਼ਮਾਨਤ ਮਿਲ ਗਈ ਹੈ। ਇਸ ‘ਚ ਮੁਅਤੱਲ ਚਾਰ ਪੁਲਿਸ ਮੁਲਾਜ਼ਮ ਤੇ ਇੱਕ ਹੋਰ ਵਿਅਕਤੀ ਸ਼ਾਮਲ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button