EntertainmentPunjabTop News

Sidhu Moosewala Murder Case : ਪੰਜਾਬੀ ਗਾਇਕ ਬੱਬੂ ਮਾਨ ਪਹੁੰਚੇ ਮਾਨਸਾ, ਸਿੱਧੂ ਮੂਸੇਵਾਲਾ ਕਤਲ ਕੇਸ ‘ਚ SIT ਕਰ ਰਹੀ ਪੁੱਛਗਿੱਛ

ਮਾਨਸਾ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੰਜਾਬੀ ਗਾਇਕ ਬੱਬੂ ਮਾਨ ਮਾਨਸਾ ਪੁਲਿਸ ਸਾਹਮਣੇ ਜਾਂਚ ਵਿੱਚ ਸ਼ਾਮਲ ਹੋਣ ਲਈ ਮਾਨਸਾ ਪਹੁੰਚੇ ਹਨ । ਬੱਬੂ ਮਾਨ ਜਾਂਚ ਲਈ ਮਾਨਸਾ ਦੇ ਸੀਆਈਏ ਦਫਤਰ ਪਹੁੰਚ ਚੁੱਕੇ ਹਨ । ਮਾਨਸਾ ਵਿਖੇ SIT ਵੱਲੋਂ ਬੱਬੂ ਮਾਨ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਬੱਬੂ ਮਾਨ ਆਪਣੇ ਸੁਰੱਖਿਆ ਕਰਮੀਆਂ ਤੇ ਵਕੀਲਾਂ ਨੂੰ ਨਾਲ ਲੈ ਕੇ ਮਾਨਸਾ ਪਹੁੰਚੇ ਹਨ ।

Chetan Jaura majra : Delhi ‘ਚ ‘AAP’ ਦੀ ਹੂੰਝਾ ਫੇਰ ਜਿੱਤ, ਪਏ ਭੰਗੜੇ | D5 Channel Punjabi

ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ‘ਚ ਗਾਇਕ ਮਨਕੀਰਤ ਔਲਖ, ਗੁਰੂ ਰੰਧਾਵਾ,ਦਿਲਪ੍ਰੀਤ ਢਿਲੋਂ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਅਫਸਾਨਾ ਖਾਨ, ਦਿਲਪ੍ਰੀਤ ਢਿੱਲੋਂ ਅਤੇ ਜੈਨੀ ਜੌਹਲ ਵਰਗੇ ਗਾਇਕਾਂ ਤੋਂ ਵੀ ਪਹਿਲਾਂ ਪੁੱਛਗਿੱਛ ਕੀਤੀ ਜਾ ਚੁੱਕੀ ਹੈ ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button