ਮਾਨਸਾ : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ਦੇ ਮੁਲਜ਼ਮ ਅਤੇ ਗੈਂਗਸਟਰ ਦੀਪਕ ਟੀਨੂੰ ਦਾ ਪੰਜਾਬ ਪੁਲਿਸ ਨੂੰ ਟਰਾਂਜ਼ਿਟ ਰਿਮਾਂਡ ਮਿਲ ਗਿਆ ਹੈ। ਪੰਜਾਬ ਪੁਲਿਸ ਦੀ ਟੁੱਕੜੀ ਪਹਿਲਾਂ ਤੋਂ ਹੀ ਦਿੱਲੀ ਪਹੁੰਚੀ ਹੋਈ ਸੀ। ਗੈਂਗਸਟਰ ਦੀਪਕ ਟੀਨੂੰ ਨੂੰ ਨੂੰ ਦਿੱਲੀ ਸਪੈਸ਼ਲ ਸੈੱਲ ਪੁਲਿਸ ਵਲੋਂ ਰਿਮਾਂਡ ਖ਼ਤਮ ਹੋਣ ਉਪਰੰਤ ਦਿੱਲੀ ਦੀ ਪਟਿਆਲਾ ਹਾਊਸ ਕੋਰਟ ’ਚ ਪੇਸ਼ ਕੀਤਾ ਗਿਆ ਸੀ।
Sidhu Moose Wala Case ‘ਚ CM Mann ਦਾ ਬਿਆਨ, Balkaur Singh ਨੂੰ ਦਿੱਤਾ ਜਵਾਬ | D5 Channel Punjabi
ਹੁਣ ਟੀਨੂੰ ਨੂੰ ਮਾਨਸਾ ਦੀ ਅਦਾਲਤ ’ਚ 24 ਘੰਟੇ ਦੇ ਅੰਦਰ-ਅੰਦਰ ਪੇਸ਼ ਕਰ ਕੇ ਰਿਮਾਂਡ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ 1 ਅਕਤੂਬਰ ਦੀ ਰਾਤ ਦੀਪਕ ਟੀਨੂੰ ਮਾਨਸਾ ਪੁਲੀਸ ਦੀ ਹਿਰਾਸਤ ‘ਚੋਂ ਫਰਾਰ ਹੋ ਗਿਆ ਸੀ। 19 ਅਕਤੂਬਰ ਨੂੰ ਦਿੱਲੀ ਪੁਲਿਸ ਦੀ ਸਪੈਸ਼ਲ ਸੈਲ ਨੇ ਰਾਜਸਥਾਨ ਦੇ ਅਜਮੇਰ ਨੇੜਲੇ ਪਿੰਡ ਕੇਕੜੀ ਤੋਂ ਗ੍ਰਿਫ਼ਤਾਰ ਕੀਤਾ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.