EntertainmentPunjabTop News

Sidhu Moosewala Murder Case : ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਇਨਸਾਫ ਦਿਵਾਉਣ ਲਈ ਪਰਿਵਾਰ ਵੱਲੋਂ ਇਕ ਅਹਿਮ ਪਹਿਲ

ਮਾਨਸਾ : ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਕਤਲ ਕੇਸ ‘ਚ  ਇਨਸਾਫ ਦਿਵਾਉਣ ਲਈ ਪਰਿਵਾਰ ਵੱਲੋਂ ਇਕ ਮੁਹਿੰਮ ਸ਼ੁਰੂ ਕੀਤੀ ਗਈ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਨੇ ਦੱਸਿਆ ਕਿ ਸਿੱਧੂ ਦਾ ਕੋਈ ਵੀ ਪ੍ਰਸ਼ੰਸਕ ਜੋ ਵੀ ਉਨ੍ਹਾਂ ਨੂੰ ਮਿਲਣ ਆਉਂਦਾ ਹੈ, ਉਹ ਆਪਣਾ ਨਾਮ, ਪਤਾ ਅਤੇ ਆਪਣੇ ਦਸਤਖਤ ਰਜਿਸਟਰ ‘ਤੇ ਪਾ ਕੇ ਸਿੱਧੂ ਲਈ ਇਨਸਾਫ਼ ਦੀ ਮੰਗ ਕਰੇ।

Ludhiana News : ਇਕੱਲੀ ਜਨਾਨੀ ਵੇਖ ਘਰ ‘ਚ ਵੜੇ ਬੰਦੇ, ਬਜ਼ੁਰਗ ਨਾਲ ਵਾਪਰੀ ਮਾੜੀ ਘਟਨਾ | D5 Channel Punjabi

ਸਿੱਧੂ ਮੂਸੇਵਾਲਾ ਦੇ ਪਿਤਾ ਦਾ ਕਹਿਣਾ ਸੀ ਕਿ ਅਸੀਂ ਲੰਬੇ ਸਮੇਂ ਤੋਂ ਇਨਸਾਫ਼ ਦੀ ਮੰਗ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਸਿੱਧੂ ਮੂਸੇਵਾਲਾ ਦਾ ਪਰਿਵਾਰ ਇਕੱਲਾ ਇਨਸਾਫ਼ ਨਹੀਂ ਮੰਗ ਰਿਹਾ ਬਲਕਿ ਵੱਡੀ ਗਿਣਤੀ ‘ਚ ਲੋਕ ਵੀ ਸਿੱਧੂ ਮੂਸੇਵਾਲਾ ਲਈ ਇਨਸਾਫ਼ ਦੀ ਮੰਗ ਕਰ ਰਹੇ ਹਨ, ਜੋ ਸਿੱਧੂ ਮੂਸੇਵਾਲਾ ਦੇ ਆਪਣੇ ਹਨ ਅਤੇ ਜੋ ਸਿੱਧੂ ਮੂਸੇਵਾਲਾ ਦੀ ਮੋਤ ਤੋਂ ਦੁਖੀ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button