NewsBreaking NewsD5 specialPoliticsPunjab

Simarjeet Bains ਦੀ ਸਕਿਓਰਿਟੀ ਵਾਪਸ ਲਈ, ਬੈਂਸ ਦਾ D5 Channel ‘ਤੇ ਪਹਿਲਾ ਬਿਆਨ

ਲੁਧਿਆਣਾ : ਲੋਕ ਇਨਸਾਫ ਪਾਰਟੀ ਦੇ ਵਿਧਾਾਇਕ ਸਿਮਰਜੀਤ ਸਿੰਘ ਬੈਂਸ ਦੀ ਸਿਕਿਓਰਟੀ ਵਾਪਸ ਲੈ ਲਈ ਗਈ ਹੈ। ਵਿਧਾਇਕ ਦੇ ਕੋਲ ਚਾਰ ਸੁਰੱਖਿਆ ਕਰਮੀ ਸਨ। ਜਿਨ੍ਹਾਂ ਨੂੰ ਵਾਪਸ ਬੁਲਾ ਲਿਆ ਗਿਆ ਹੈ। ਸਿਮਰਜੀਤ ਸਿੰਘ ਬੈਂਸ ਦੇ ਵੱਡੇ ਭਰਾ ਵਿਧਾਨ ਸਭਾ ਖੇਤਰ ਦੱਖਣ ਤੋਂ ਵਿਧਾਇਕ ਬਲਵਿੰਦਰ ਸਿੰਘ ਬੈਂਸ ਦੇ ਸੁਰੱਖਿਆ ਕਰਮਚਾਰੀਆਂ ਲਈ ਅਜਿਹਾ ਕੋਈ ਆਦੇਸ਼ ਨਹੀਂ ਆਇਆ ਹੈ । ਬਲਵਿੰਦਰ ਬੈਂਸ ਨੇ ਇਸਨੂੰ ਸਰਕਾਰ ਦੀ ਤਾਨਾਸ਼ਾਹੀ ਦੱਸਿਆ ਹੈ।

Simarjeet Bains ਦੀ ਸਕਿਓਰਿਟੀ ਵਾਪਸ ਲਈ, ਬੈਂਸ ਦਾ D5 Channel ‘ਤੇ ਪਹਿਲਾ ਬਿਆਨ

ਸਿਮਰਜੀਤ ਸਿੰਘ ਬੈਂਸ ਦੇ ਵਿਵਾਦਿਤ ਬਿਆਨ ਤੋਂ ਬਾਅਦ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਬਲਬੀਰ ਸਿੰਘ ਸਿੱਧੂ, ਵਿਜੈ ਇੰਦਰ ਸਿੰਗਲਾ ਅਤੇ ਅਰੁਣਾ ਚੌਧਰੀ ਨੇ ਨਿੰਦਾ ਕਰਦੇ ਹੋਏ ਕਿਹਾ ਕਿ ਜੇਕਰ ਪੰਜਾਬ ਪੁਲਿਸ ‘ਤੇ ਵਿਸ਼ਵਾਸ ਨਹੀਂ ਹੈ ਤਾਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਪੁਲਿਸ ਦਾ ਸੁਰੱਖਿਆ ਪ੍ਰਬੰਧ ਛੱਡ ਦੇਣਾ ਚਾਹੀਦਾ ਹੈ ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button