Breaking NewsD5 specialNewsPoliticsPunjab

BIG BREKING-ਵਿਧਾਨ ਸਭਾ ਬਾਹਰ ਬੈਂਸ ਨੇ ਮਾਰਿਆ ਕੈਪਟਨ ਨੂੰ ਲਲਕਾਰਾ!

ਚੰਡੀਗੜ੍ਹ : ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਦੌਰਾਨ ਬਾਹਰ ਹੋਰ ਰਾਜਨੀਤਿਕ ਮੁੱਦਿਆ ਦੀ ਗੂਝ ਘੱਟ ਸੁਣਾਈ ਦੇ ਰਹੀ ਸੀ ਪਰ ਕੈਪਟਨ ਦੇ ਮੰਤਰੀ ਦੀ ਗੂਝ ਸਭ ਤੋਂ ਜਿਆਦਾ ਸੀ। ਜੀ ਹਾਂ ਅਸੀ ਗੱਲ ਕਰ ਰਹੇ ਹਾਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ। ਜਿਸ ‘ਤੇ ਦਲਿਤ ਬੱਚਿਆਂ ਦੀ ਸਕਾਲਰਸ਼ਿਪ ‘ਚ ਘੁਟਾਲਾ ਕਰਨ ਦੇ ਇਲਜ਼ਾਮ ਲੱਗ ਰਹੇ ਹਨ ਅਤੇ ਵਿਰੋਧੀਆਂ ਵੱਲੋਂ ਮੰਤਰੀ ਸਾਬ੍ਹ ‘ਤੇ ਤਿੱਖੇ ਸ਼ਬਦੀ ਹਮਲੇ ਕੀਤੇ ਜਾ ਰਹੇ ਹਨ।

🔴 LIVE 🔴ਸੁਮੇਧ ਸੈਣੀ ਦੇ ਘਰ ਪਹੁੰਚੀ ਪੁਲਿਸ,ਹੋ ਸਕਦੀ ਗ੍ਰਿਫਤਰੀ?ਸਰੂਪ ਗੁੰਮ ਮਾਮਲੇ ‘ਚ SGPC ਦੇ ਬੰਦਿਆਂ ਤੇ ਕਾਰਵਾਈ

ਹੁਣ ਸਿਮਰਜੀਤ ਬੈਂਸ ਵੱਲੋਂ ਵੀ ਮੁੱਖ ਮੰਤਰੀ ਦੇ ਮੰਤਰੀ ਨੂੰ ਬਰਖਾਸ਼ਤ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਸਿਮਰਜੀਤ ਬੈਂਸ ਤੋਂ ਪਹਿਲਾਂ ਬੀਤੇ ਦਿਨ ਆਮ ਆਦਮੀ ਪਾਰਟੀ ਵਲੋਂ ਸਕਾਲਰਸ਼ਿਪ ਘਪਲੇ ਦੀ ਜਾਂਚ ਹਾਈਕੋਰਟ ਦੇ ਜੱਜ ਕੋਲੋਂ ਕਰਨ ਲਈ ਮੰਗ ਕੀਤੀ ਗਈ ਹੈ ਉਧਰ ਅਕਾਲੀ ਦਲ ਵੱਲੋ ਇਸ ਦੀ ਜਾਂਚ ਸੀਬੀ ਆਈ ਕੋਲੋਂ ਕਰਨ ਦੀ ਮੰਗ ਕੀਤੀ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button