Breaking NewsD5 specialIndiaNewsPunjabTop News
Singhu Border ‘ਤੇ ਪੱਕੇ ਮਕਾਨ ਬਣਾਉਣ ਵਾਲੇ ਕਿਸਾਨਾਂ ਦੇ ਖਿਲਾਫ਼ NHAI ਅਤੇ ਨਗਰ ਪਾਲਿਕਾ ਨੇ ਦਰਜ਼ ਕਰਵਾਇਆ ਮਾਮਲਾ
ਨਵੀਂ ਦਿੱਲੀ : ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ‘ਚ ਕਿਸਾਨਾਂ ਦਾ ਗੁੱਸਾ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਇਸ ਦੇ ਚਲਦੇ ਕਿਸਾਨਾਂ ਵਲੋਂ ਧਰਨਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ।
ਅੱਧੀ ਰਾਤ ਨੂੰ ਕਿਸਾਨਾਂ ‘ਤੇ ਪੁਲਿਸ ਦਾ ਵੱਡਾ ਐਕਸ਼ਨ ! ਜਥੇਬੰਦੀਆਂ ਨੂੰ ਵੀ ਪਾਤੀ ਨਵੀਂ ਭਸੂੜੀ !
ਉਥੇ ਹੀ ਕਿਸਾਨਾਂ ਵਲੋਂ ਸਿੰਘੂ ਬਾਰਡਰ ‘ਤੇ ਪੱਕੇ ਮਕਾਨ ਅਤੇ ਬੋਰਵੇਲ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.