Breaking NewsD5 specialNewsPunjab

ਸੋਸ਼ਲ ਮੀਡੀਆ ਦੇ ਪ੍ਰਧਾਨ ਮੰਤਰੀ ਦੀ ਆਡੀਓ ਵਾਇਰਲ,ਕੱਲ੍ਹੇ ਬੈਠ ਕੇ ਸੁਣਿਓ ਸਾਰੀ ਆਡੀਓ,ਕੋਈ ਹੋਰ ਨਾ ਸੁਣ ਲਵੇ!

ਪਟਿਆਲਾ : ਪਿਛਲੇ ਕਈ ਦਿਨਾਂ ਤੋਂ ਪੰਜਾਬ ਦੀਆਂ ਕਈ NGO ਸ਼ੋਸਲ ਮੀਡੀਆਂ ਤੇ ਲੋਕਾਂ ਦੇ ਨਿਸ਼ਾਨੇ ਤੇ ਹਨ। ਜਿਸ ‘ਚ ਪੰਜਾਬ ਪੁਲਿਸ ਦੇ ਮੁਲਾਜ਼ਮ ਜੋ ਪੀ.ਪੀ. ਗੋਲਡੀ ਦੇ ਨਾਂ ਨਾਲ ਮਸ਼ਹੂਰ ਹੈ ਅਤੇ ਉਸਦੇ ਨਾਲ ਇੱਕ ਹੋਰ ਨੌਜਵਾਨ ਪੁਨੀਤ ਵੀ ਹੈ। ਜਿਨ੍ਹਾਂ ਦੇ ਵੱਲੋਂ ਅਲੱਗ ਅਲੱਗ NGO ਚਲਾਏ ਜਾ ਰਹੇ। ਜਿਨ੍ਹਾਂ ਨੂੰ ਲੋਕਾਂ ਵੱਲੋਂ ਨਿਸ਼ਾਨੇ ਤੇ ਲਿਆ ਜਾ ਰਿਹਾ ਹੈ। ਕਈ ਐਨਆਈਜ਼ ਦਾ ਕਹਿਣਾ ਹੈ ਕਿ ਉਹ NGO ਦੀ ਆੜ ‘ਚ ਆਪਣਾ ਕਾਰੋਬਾਰ ਚਲਾ ਰਹੇ ਹਨ। ਹੁਣ ਸੋਸ਼ਲ ਮੀਡੀਆ ‘ਤੇ ਇੱਕ ਆਡੀਓ ਵਾਇਰਲ ਹੋ ਰਹੀ ਹੈ। ਜਿਸ ਵਿੱਚ ਗੱਲ ਕਰਨ ਵਾਲਾ ਵਿਅਕਤੀ ਸਮਾਜਸੇਵੀ ਗੋਲਡੀ ਦਾ ਭਰਾ ਦੱਸ ਰਿਹਾ ਹੈ।

🔴 LIVE 🔴 ਅਕਾਲੀ ਦਲ ਨੂੰ ਇਕ ਹੋਰ ਝਟਕਾ, ਭਾਜਪਾ ਵੀ ਬਾਦਲਾਂ ਦੇ ਖਿਲਾਫ਼ ਹੋਈ, ਕਰਤਾ ਵੱਡਾ ਐਲਾਨ!

ਕਈ ਦਿਨਾਂ ਤੋਂ ਤਾਂ ਲੋਕਾਂ ਵੱਲੋਂ ਇਹ ਵੀ ਕਿਹਾ ਜਾ ਰਿਹਾ ਕਿ ਗੋਲਡੀ ਅਤੇ ਪੁਨੀਤ ਲੋਕਾਂ ਤੋਂ ਪੈਸੇ ਇਕੱਠੇ ਕਰ ਆਪਣੀਆਂ ਮਹਿੰਗੀਆਂ ਮਹਿੰਗੀਆਂ ਗੱਡੀਆਂ ਖਰੀਦ ਰਹੇ ਹਨ। ਕੁਝ ਦਿਨਾਂ ਤੋਂ ਤਾਂ ਇਹ ਵੀ ਚਰਚਾ ਛਿੜੀ ਹੋਈ ਹੈ ਕਿ ਪੀ.ਪੀ. ਗੋਲਡੀ ਨੇ ਤਾਂ ਲੋਕਾਂ ਦੇ ਨਾਂ ਤੇ ਪੈਸੇ ਇਕੱਠੇ ਕਰ ਫਾਰਚੂਨਰ ਵੀ ਖਰੀਦ ਲਈ ਹੈ। ਹੁਣ ਪੀ.ਪੀ ਗੋਲਡੀ ਵੱਲੋਂ ਫੇਸਬੁੱਕ ਤੇ ਲਾਈਵ ਹੋ ਕੇ ਉਨ੍ਹਾਂ ਲੋਕਾਂ ਨੂੰ ਜਵਾਬ ਦਿੱਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button