EntertainmentIndiaTop News

Sonali Phogat ਨੂੰ ਦਿਲ ਦਾ ਦੌਰਾ ਨਹੀਂ ਪੈ ਸਕਦਾ, ਭੈਣ ਨੇ CBI ਜਾਂਚ ਦੀ ਕੀਤੀ ਮੰਗ

ਮੁੰਬਈ : ਭਾਜਪਾ ਆਗੂ ਸੋਨਾਲੀ ਫੋਗਾਟ ਜਿਸ ਦਾ ਕੱਲ੍ਹ ਗੋਆ ‘ਚ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ ਸੀ, ਦੀ ਭੈਣ ਰਮਨ ਦਾ ਕਹਿਣਾ ਹੈ ਕਿ ਮੇਰੀ ਭੈਣ ਨੂੰ ਦਿਲ ਦਾ ਦੌਰਾ ਨਹੀਂ ਪੈ ਸਕਦਾ।

ਮੋਦੀ ਦੇ ਆਉਣ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਕਸ਼ਨ, ਵੱਡੀ ਗਿਣਤੀ ’ਚ ਮਿਲੇ ਹਥਿਆਰ | D5 Channel Punjabi

ਉਹ ਬਹੁਤ ਫਿੱਟ ਸੀ। ਅਸੀਂ ਸੀ.ਬੀ.ਆਈ. ਤੋਂ ਸਹੀ ਜਾਂਚ ਦੀ ਮੰਗ ਕਰਦੇ ਹਾਂ। ਮੇਰਾ ਪਰਿਵਾਰ ਇਹ ਮੰਨਣ ਲਈ ਤਿਆਰ ਨਹੀਂ ਹੈ ਕਿ ਉਸ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ। ਉਸ ਨੂੰ ਅਜਿਹੀ ਕੋਈ ਡਾਕਟਰੀ ਸਮੱਸਿਆ ਨਹੀਂ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button