SP ਰਾਜਪਾਲ ਸਿੰਘ ਨਾਲ ਪੰਨੂ ਨੇ ਲਿਆ ਪੰਗਾ, ਅੱਗੋਂ ਠੋਕਵਾਂ ਜਵਾਬ ਸੁਣੋ | SP Rajpal Singh Hundal |Hockey Captain
ਅੱਤਵਾਦੀ ਐਲਾਨੇ ਜਾਣ ਤੋਂ ਬਾਅਦ ਵੀ ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਪੰਨੂ ਦੀਆਂ ਕਾਰਵਾਈਆਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਪੰਨੂ ਵਿਦੇਸ਼ ‘ਚ ਬੈਠਾ ਪੰਜਾਬ ਦੇ ਨੌਜਵਾਨਾਂ ਨੂੰ ਭੜਕਾ ਰਿਹਾ ਹੈ ਤੇ ਹੁਣ ਉਸ ਦੀ ਕਾੱਲ ਆਈ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਤੇ ਮੌਜੂਦਾ ਸਮੇਂ ‘ਚ ਪੰਜਾਬ ਪੁਲਿਸ ਦੇ ਐੱਸ.ਪੀ. ਰਾਜਪਾਲ ਸਿੰਘ ਹੁੰਦਲ ਨੂੰ। ਜਿਸ ‘ਤੇ ਰਾਜਪਾਲ ਸਿੰਘ ਹੁੰਦਲ ਨੇ ਆਪਣੇ ਸੋਸ਼ਲ ਮੀਡੀਆ ‘ਤੇ ਪੰਨੂ ਨੂੰ ਦੋ ਟੁਕ ਜਵਾਬ ਦਿੱਤਾ ਕਿ ਸਾਨੂੰ ਫ਼ੋਨ ਨਾ ਕਰੋ।
ਭਗਵੰਤ ਮਾਨ ਨੇ ਕੀਤਾ ਨਵਾਂ ਖ਼ੁਲਾਸਾ | Bhagwant Mann | Latest News
ਰਾਜਪਾਲ ਸਿੰਘ ਨੇ ਕਿਹਾ ਕਿ ਇਕ ਵਾਰ ਨਹੀਂ ਕਈ ਵਾਰ ਪੰਨੂ ਨੇ ਉਹਨਾਂ ਨੂੰ ਫੋਨ ਕੀਤਾ। ਜਿਸ ਕਾਰਨ ਉਹਨਾਂ ਨੂੰ ਸੋਸ਼ਲ ਮੀਡੀਆ ‘ਤੇ ਜਵਾਬ ਦੇਣਾ ਪਿਆ। ਰਾਜਪਾਲ ਸਿੰਘ ਦਾ ਕਹਿਣਾ ਹੈ ਕਿ ਗੁਰਪਤਵੰਤ ਪੰਨੂ ਪੰਜਾਬ ਦੇ ਨੌਜਵਾਨ ਨੂੰ ਗੁੰਮਰਾਹ ਕਰਨਾ ਬੰਦ ਕਰੇ। ਗੱਲ ਕਰਨੀ ਹੈ ਤਾਂ ਭਾਰਤ ਤੇ ਪੰਜਾਬ ਦੇ ਅਸਲ ਮਸਲਿਆਂ ‘ਤੇ ਕੀਤੀ ਜਾਵੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.