Breaking NewsD5 specialInternationalNewsTop News

Sri Guru Nanak Dev ਜੀ ਦੇ ਜਨਮ ਅਸਥਾਨ ਵਿਖੇ ਨਤਮਸਤਕ ਹੋਏ Channi

ਨਾਰੋਵਾਲ: ਪੰਜਾਬ ਦੇ ਮੁੱਖ ਮੰਤਰੀ Charanjit Singh Channi ਸਰਹੱਦ ਪਾਰ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪਹੁੰਚੇ।ਇਸ ਮੌਕੇ ਮੁੱਖ ਮੰਤਰੀ Charanjit Channi ਜੀ ਦੇ ਨਾਲ ਪੰਜਾਬ ਦੇ ਮੰਤਰੀ ਹਾਜ਼ਰ ਹਨ।Manpreet Singh Badal, Vijay Inder Singla,Harpartap Singh Ajnala, Barindermeet Singh Pahra ਸਣੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਰਸ਼ਨਾਂ ਲਈ ਸ੍ਰੀ ਕਰਤਾਰਪੁਰ ਸਾਹਿਬ ਪਹੁੰਚੇ ਹਨ।

ਮੁੱਖ ਮੰਤਰੀ ਕੇਜਰੀਵਾਲ ਦਾ ਵੱਡਾ ਐਲਾਨ! ਲਿਆ ਫੈਸਲਾ || D5 Channel Punjabi

Charanjit Singh Channi ਸਣੇ ਸਾਰੀ ਕੈਬਨਿਟ ਗੁਰਦੁਆਰਾ ਸਾਹਿਬ ਦੇ ਪਾਵਨ ਅਸਥਾਨ ਨਤਮਸਤਕ ਹੋਈ ਹੈ।ਦਰਸ਼ਨ ਕਰਨ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਨੇ ਲਾਂਘਾ ਖੋਲ੍ਹਣ ਨੂੰ ਲੈ ਕੇ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ।ਦੱਸ ਦਈਏ ਕਿ Navjot Singh Sidhu ਨੂੰ ਪੰਜਾਬ ਮੰਤਰੀ ਮੰਡਲ ਨਾਲ ਕਰਤਾਰਪੁਰ ਸਾਹਿਬ ਜਾਣ ਦੀ ਇਜਾਜ਼ਤ ਨਹੀਂ ਮਿਲੀ ਹੈ ਇਸ ਲਈ Sidhu 20 ਨਵੰਬਰ ਨੂੰ ਕਰਤਾਰਪੁਰ ਸਾਹਿਬ ਦਰਸ਼ਨਾਂ ਲਈ ਜਾਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button