Breaking NewsD5 specialNewsPunjabTop News

Sri Harmandir Sahib ਪੁੱਜੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ

ਅਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬੀਬੀ ਹਰਸਿਮਰਤ ਕੌਰ ਬਾਦਲ ਅੱਜ ਸ਼੍ਰੀ ਹਰਮੰਦਿਰ ਸਾਹਿਬ ਪੁੱਜੇ। ਇਸ ਦੌਰਾਨ ਉਹ ਆਖੰਡ ਪਾਠ ਸਾਹਿਬ ਦੇ ਭੋਗ ‘ਚ ਸ਼ਾਮਿਲ ਹੋਏ।

🔴LIVE : ਸੁਪਰੀਮ ਕੋਰਟ ਦਾ ਵੱਡਾ ਫੈਸਲਾ! ਲੋਕਾਂ ਨੂੰ ਰਾਹਤ! ਕਿਸਾਨਾਂ ਦੀ ਵਧੀ ਤਾਕਤ ! ਹੱਕ ‘ਚ ਡਟਿਆ ਭਾਜਪਾ ਆਗੂ!

ਉਥੇ ਹੀ ਨਤਮਸਤਕ ਹੋਣ ਤੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਬਿਜਲੀ ਮੁੱਦੇ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਘੇਰਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button